ਲੀਡਰ ਨੂੰ ਬਾਜ਼ਾਰ ‘ਚ ਹੱਥਕੜੀ ਲਾਉਣਾ SHO ਨੂੰ ਪਿਆ ਮਹਿੰਗਾ, ਹਾਈਕੋਰਟ ਨੇ ਠੋਕਿਆ ਜੁਰਮਾਨਾ
ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫਤਾਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਨੂੰ ਬਾਜ਼ਾਰ ਵਿੱਚ ਹਥਕੜੀ ਲਾਉਣ ‘ਤੇ ਪੰਜਾਬ–ਹਰਿਆਣਾ ਹਾਈਕੋਰਟ ਨੇ ਐੱਸ.ਐੱਚ.ਓ. ‘ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ ਇਹ ਰਕਮ ਹਾਈਕੋਰਟ ਕਰਮਚਾਰੀ ਕਲਿਆਣ ਲਈ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ ਹੈ। ਪਟੀਸ਼ਨ ਦਾਖਲ ਕਰਦੇ ਹੋਏ ਸੁਰੇਸ਼ ਕੁਮਾਰ ਸਤੀਜਾ ਨੇ ਦੱਸਿਆ ਕਿ ਉਸ ਨੇ 2017 ਵਿੱਚ ਅਬੋਹਰ…