ਕਿਸਾਨ ਅੰਦੋਲਨ 68ਵੇਂ ਦਿਨ ਵਿੱਚ ਜਾਰੀ, ਸ਼ੰਭੂ ਰੇਲ ਰੋਕੋ ਮੋਰਚੇ ਦੇ 5ਵੇਂ ਦਿਨ ਵਿੱਚ ਸ਼ਾਮਲ, ਔਰਤਾਂ ਦੇ ਵਿਸ਼ਾਲ ਕਾਫਲੇ ਮੋਰਚੇ ਨੇ ਅੰਦੋਲਨ ਨੂੰ ਕੀਤਾ ਹੋਰ ਬੁਲੰਦ- ਸੁਖਵਿੰਦਰ ਸਿੰਘ ਸਭਰਾ
|

ਕਿਸਾਨ ਅੰਦੋਲਨ 68ਵੇਂ ਦਿਨ ਵਿੱਚ ਜਾਰੀ, ਸ਼ੰਭੂ ਰੇਲ ਰੋਕੋ ਮੋਰਚੇ ਦੇ 5ਵੇਂ ਦਿਨ ਵਿੱਚ ਸ਼ਾਮਲ, ਔਰਤਾਂ ਦੇ ਵਿਸ਼ਾਲ ਕਾਫਲੇ ਮੋਰਚੇ ਨੇ ਅੰਦੋਲਨ ਨੂੰ ਕੀਤਾ ਹੋਰ ਬੁਲੰਦ- ਸੁਖਵਿੰਦਰ ਸਿੰਘ ਸਭਰਾ

ਜਲੰਧਰ 21ਅਪ੍ਰੈਲ (EN) ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਸਬੰਧੀ ਮੰਗਾਂ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਦੇਸ਼ ਭਰ ਦੇ ਕਿਸਾਨ ਮਜ਼ਦੂਰ ਸੰਘਰਸ਼ ਦੇ ਮੈਦਾਨ ਵਿੱਚ ਡਟੇ ਹੋਏ ਹਨ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ…

23 ਮਾਰਚ ਨੂੰ ਸ਼ੰਬੂ ਬਾਡਰ ਤੇ ਸ.ਭਗਤ ਸਿੰਘ,ਰਾਜਗੁਰੂ,ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਵਾਂਗੇ- ਸਭਰਾ।
| |

23 ਮਾਰਚ ਨੂੰ ਸ਼ੰਬੂ ਬਾਡਰ ਤੇ ਸ.ਭਗਤ ਸਿੰਘ,ਰਾਜਗੁਰੂ,ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਵਾਂਗੇ- ਸਭਰਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਦੀ ਪਿੰਡ ਰੇੜਵਾਂ ਵਿਖੇ ਹੋਈ ਮੀਟਿੰਗ । ਅੱਜ ਮਿਤੀ 20 ਮਾਰਚ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਦੀ ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਪਿੰਡ ਰੇੜਵਾਂ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਪੱਧਰ ਤੇ ਕਿਸਾਨ ਮਜ਼ਦੂਰ ਹਾਜ਼ਰ ਹੋਏ ।ਇਸ ਮੀਟਿੰਗ ਵਿੱਚ ਆਉਣ ਵਾਲੇ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਬਾਰਡਰ ਲਈ ਕਿਸਾਨਾਂ ਵੱਡੇ ਜੱਥੇ ਰਵਾਨਾ, ਗਰਮੀ ਦੇ ਮੌਸਮ ਨੂੰ ਦੇਖਦੇ ਕੀਤੇ ਪ੍ਰਬੰਧ,ਅਗਲੇ ਜੱਥੇ 30 ਮਾਰਚ ਨੂੰ ਹੋਣਗੇ ਰਵਾਨਾ
| |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਬਾਰਡਰ ਲਈ ਕਿਸਾਨਾਂ ਵੱਡੇ ਜੱਥੇ ਰਵਾਨਾ, ਗਰਮੀ ਦੇ ਮੌਸਮ ਨੂੰ ਦੇਖਦੇ ਕੀਤੇ ਪ੍ਰਬੰਧ,ਅਗਲੇ ਜੱਥੇ 30 ਮਾਰਚ ਨੂੰ ਹੋਣਗੇ ਰਵਾਨਾ

ਪੰਜਾਬ ਡੈਸਕ 20/03/2024 (EN) ਦੇਸ਼ ਦੇ ਦੋ ਵੱਡੇ ਫੋਰਮਾਂ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ 13 ਫਰਵਰੀ ਤੋਂ ਦਿੱਲੀ ਕੂਚ ਦੇ ਨਾਲ ਸ਼ੁਰੂ ਹੋਏ ਦੇਸ਼ ਪੱਧਰੀ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨ ਮਜਦੂਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਵਰਤਾਰੇ ਦੇ ਚਲਦੇ ਹਰਿਆਣਾ ਪੰਜਾਬ ਦੇ ਵੱਖ ਵੱਖ ਬਾਡਰਾਂ ਤੇ ਮੋਰਚੇ ਜਮਾਏ ਹੋਏ ਹਨ, ਇਸ ਦੇ…

Breaking News-: ਪੰਜਾਬ ਦੇ ਕਿਹੜੇ ਸ਼ਹਿਰ ਚ ਕਿਹੜੇ ਕਿਸਾਨ ਜੱਥੇਬੰਦੀਆਂ ਵਲੋ ਕਿੱਥੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਦੇਖੋ ਲਿਸਟ ਵਿਚ ਅਪਣੇ ਸ਼ਹਿਰ ਦਾ ਨਾਮ
| | | | | | | | | | |

Breaking News-: ਪੰਜਾਬ ਦੇ ਕਿਹੜੇ ਸ਼ਹਿਰ ਚ ਕਿਹੜੇ ਕਿਸਾਨ ਜੱਥੇਬੰਦੀਆਂ ਵਲੋ ਕਿੱਥੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਦੇਖੋ ਲਿਸਟ ਵਿਚ ਅਪਣੇ ਸ਼ਹਿਰ ਦਾ ਨਾਮ

6 ਜਨਵਰੀ ਨੂੰ ਜਲ਼ੰਧਰ ਜਿਲੇ ਤੋਂ ਵੱਡੇ ਕਾਫ਼ਲੇ ਬਰਨਾਲਾ ਰੇਲੀ ਵਾਸਤੇ ਹੋਣਗੇ ਰਵਾਨਾ ।
| |

6 ਜਨਵਰੀ ਨੂੰ ਜਲ਼ੰਧਰ ਜਿਲੇ ਤੋਂ ਵੱਡੇ ਕਾਫ਼ਲੇ ਬਰਨਾਲਾ ਰੇਲੀ ਵਾਸਤੇ ਹੋਣਗੇ ਰਵਾਨਾ ।

ਜਲੰਧਰ 05 (ਏਕਮ ਨਿਊਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਜੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਜਿਹੜੀ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਅਤੇ ਸੰਯੁਕਤ ਮੋਰਚਾ (ਗੈਰ ਰਾਜਨੀਤਿਕ) ਵੱਲੋ 6 ਜਨਵਰੀ ਨੂੰ ਮਾਲਵੇ ਵਿਚ ਰੇਲੀ ਕੀਤੀ ਜਾ ਰਹੀ ਹੈ ਉਸ ਵਿੱਚ ਜਲੰਧਰ ਜਿਲੇ ਤੋਂ ਵਿਸ਼ਾਲ ਕਾਫ਼ਲਾ ਰੈਲੀ ਵਿੱਚ…

ਲੀਡਰ ਨੂੰ ਬਾਜ਼ਾਰ ‘ਚ ਹੱਥਕੜੀ ਲਾਉਣਾ SHO ਨੂੰ ਪਿਆ ਮਹਿੰਗਾ, ਹਾਈਕੋਰਟ ਨੇ ਠੋਕਿਆ ਜੁਰਮਾਨਾ
| | |

ਲੀਡਰ ਨੂੰ ਬਾਜ਼ਾਰ ‘ਚ ਹੱਥਕੜੀ ਲਾਉਣਾ SHO ਨੂੰ ਪਿਆ ਮਹਿੰਗਾ, ਹਾਈਕੋਰਟ ਨੇ ਠੋਕਿਆ ਜੁਰਮਾਨਾ

ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫਤਾਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਨੂੰ ਬਾਜ਼ਾਰ ਵਿੱਚ ਹਥਕੜੀ ਲਾਉਣ ‘ਤੇ ਪੰਜਾਬ–ਹਰਿਆਣਾ ਹਾਈਕੋਰਟ ਨੇ ਐੱਸ.ਐੱਚ.ਓ. ‘ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ ਇਹ ਰਕਮ ਹਾਈਕੋਰਟ ਕਰਮਚਾਰੀ ਕਲਿਆਣ ਲਈ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ ਹੈ। ਪਟੀਸ਼ਨ ਦਾਖਲ ਕਰਦੇ ਹੋਏ ਸੁਰੇਸ਼ ਕੁਮਾਰ ਸਤੀਜਾ ਨੇ ਦੱਸਿਆ ਕਿ ਉਸ ਨੇ 2017 ਵਿੱਚ ਅਬੋਹਰ…

ਪੰਜਾਬ ਸਰਕਾਰ ਵੱਲੋਂ IAS ਅਫਸਰਾਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ IAS ਅਫਸਰਾਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 2 ਸੀਨੀਅਰ IAS ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ–  

ਕਿਸਾਨ ਨੂੰ ਕਣਕ ਦੀ ਮਿਲੇਗੀ ਪੂਰੀ MSP: ਡਿਪਟੀ ਕਮਿਸ਼ਨਰ
| | | |

ਕਿਸਾਨ ਨੂੰ ਕਣਕ ਦੀ ਮਿਲੇਗੀ ਪੂਰੀ MSP: ਡਿਪਟੀ ਕਮਿਸ਼ਨਰ

ਗੁਰਦਾਸਪੁਰ: ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਦੀ ਐਮਐਸਪੀ  ‘ਤੇ ਫਸਲ ਦੇ ਖਰਾਬੇ ਦੇ ਮੱਦੇਨਜਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ…

18 ਮਾਰਚ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ-ਡੀਜੀਪੀ
| |

18 ਮਾਰਚ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ-ਡੀਜੀਪੀ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਰੁਕਾਵਟ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ…

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ
| |

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ…