ਵੱਡੀ ਗਿਣਤੀ ਵਿੱਚ ਭਾਜਪਾ ਦੇ ਯੁਵਾ ਮੋਰਚਾ ਸਮੇਤ ਹੋਰ ਲੋਕਾਂ ਨੇ ਫੜ੍ਹਿਆ ਆਪ ਦਾ ਝਾੜੂ, ‘ਆਪ’ ਉਮੀਦਵਾਰ ਰਿੰਕੂ ਨੂੰ ਜਿਤਾਉਣ ਦਾ ਕੀਤਾ ਦਾਅਵਾ
|

ਵੱਡੀ ਗਿਣਤੀ ਵਿੱਚ ਭਾਜਪਾ ਦੇ ਯੁਵਾ ਮੋਰਚਾ ਸਮੇਤ ਹੋਰ ਲੋਕਾਂ ਨੇ ਫੜ੍ਹਿਆ ਆਪ ਦਾ ਝਾੜੂ, ‘ਆਪ’ ਉਮੀਦਵਾਰ ਰਿੰਕੂ ਨੂੰ ਜਿਤਾਉਣ ਦਾ ਕੀਤਾ ਦਾਅਵਾ

ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ‘ਆਪ’ ਨੂੰ ਮਿਲ ਰਿਹੈ ਹਲਕੇ ਦੇ ਲੋਕਾਂ ਦਾ ਵੱਡੇ ਪੱਧਰ ‘ਤੇ ਸਮਰਥਨ ‘ਆਪ’ ਦੀਆਂ ਨੀਤੀਆਂ ਨੂੰ ਲੈਕੇ ਹਲਕੇ ਦੇ ਲੋਕ ‘ਆਪ’ ਉਮੀਦਵਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਲਈ ਪੱਬਾਂ ਭਾਰ ‘ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ ਕੀਤਾ, ਸਵਾਗਤ ਆਮ ਆਦਮੀ ਪਾਰਟੀ ਦੀਆਂ…

आप’ प्रत्याशी रिंकू जालंधर उपचुनाव में ऐतिहासिक जीत दर्ज करवाएंगे:अब्दुल बारी सलमानी।
|

आप’ प्रत्याशी रिंकू जालंधर उपचुनाव में ऐतिहासिक जीत दर्ज करवाएंगे:अब्दुल बारी सलमानी।

जालंधर उपचुनाव को लेकर हल्के के कला सिंघा रोड पर की गई नुकड़ मीटिंग आम आदमी पार्टी की ओर जालंधर उपचुनाव को लेकर आज देर शाम हल्का वेस्ट के कला सिंघा रोड पर एक नुक्कड़ मीटिंग की गई। इस नुकड़ मीटिंग को आम आदमी पार्टी माइनॉरिटी विंग के वाइस प्रधान जावेद अख्तर और अब्दुल करीम…

ਫਰਾਂਸ ‘ਚ ਹੋਣ ਵਾਲੇ ਰਗਬੀ ਵਰਲਡ ਕੱਪ ਲਈ ਜਲੰਧਰ ‘ਚ ਬਣੀਆਂ ਰਗਬੀ ਬਾਲਾਂ ਦੇ ਕੰਟੇਨਰ ਨੂੰ ਮੁੱਖ-ਮੰਤਰੀ ਮਾਨ ਨੇ ਵਿਖਾਈ ਹਰੀ ਝੰਡੀ
|

ਫਰਾਂਸ ‘ਚ ਹੋਣ ਵਾਲੇ ਰਗਬੀ ਵਰਲਡ ਕੱਪ ਲਈ ਜਲੰਧਰ ‘ਚ ਬਣੀਆਂ ਰਗਬੀ ਬਾਲਾਂ ਦੇ ਕੰਟੇਨਰ ਨੂੰ ਮੁੱਖ-ਮੰਤਰੀ ਮਾਨ ਨੇ ਵਿਖਾਈ ਹਰੀ ਝੰਡੀ

ਜਲੰਧਰ ਦੀ ਖੇਡ ਇੰਡਸਟਰੀ ਨੂੰ ਦੇਵਾਂਗੇ ਵਿਸ਼ਵ-ਪੱਧਰੀ ਪਛਾਣ, ਪੰਜਾਬ ਬਣੇਗਾ ਦੇਸ਼ ਦੀ ਖੇਡ ਰਾਜਧਾਨੀ ਅਤੇ ਜਲੰਧਰ ਬਣੇਗਾ ਖੇਡਾਂ ਦੇ ਸਮਾਨ ਦੀ ਰਾਜਧਾਨੀ- ਭਗਵੰਤ ਮਾਨ ਪੱਛਮ ਦੀ ਪ੍ਰਸਿੱਧ ਖੇਡ ਰਗਬੀ ਦੇ ਫਰਾਂਸ ਵਿੱਚ ਹੋਣ ਜਾ ਰਹੇ ਵਿਸ਼ਵ ਕੱਪ ਵਿੱਚ ਖੇਡ ਲਈ ਵਰਤੀਆਂ ਜਾਣ ਵਾਲੀਆਂ ਬਾਲਾਂ, ਜੋ ਕਿ ਜਲੰਧਰ ਤੋਂ ਬਣੀਆਂ ਹਨ, ਅੱਜ ਮੁੱਖ-ਮੰਤਰੀ ਭਗਵੰਤ ਮਾਨ ਨੇ…

‘ਆਪ’ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਇਕ ਸਾਲ ‘ਚ ਇੰਨੇ ਵੱਡੇ ਕੰਮ ਕੀਤੇ – ਕੇਜਰੀਵਾਲ
|

‘ਆਪ’ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਇਕ ਸਾਲ ‘ਚ ਇੰਨੇ ਵੱਡੇ ਕੰਮ ਕੀਤੇ – ਕੇਜਰੀਵਾਲ

ਜਲੰਧਰ ਵਿੱਚ ਗਰਜੇ ਕੇਜਰੀਵਾਲ ਅਤੇ ਭਗਵੰਤ ਮਾਨ, ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਕੀਤਾ ਧੂੰਆਂਧਾਰ ਪ੍ਰਚਾਰ। ਜੇਕਰ ਸਰਕਾਰ ਇਮਾਨਦਾਰ ਹੋਵੇ ਤੇ ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਸੰਭਵ ਹੈ, ਅਸੀਂ ਬਿਜਲੀ ਵੀ ਮੁਫ਼ਤ ਕਰ ਦਿੱਤੀ ਅਤੇ ਸਰਕਾਰ ਦਾ ਮਾਲੀਆ ਵੀ ਵਧ ਰਿਹਾ ਹੈ- ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਪਹਿਲਾਂ ਸਰਕਾਰੀ ਖਜ਼ਾਨੇ ਦਾ ਪੈਸਾ ਭ੍ਰਿਸ਼ਟ ਲੋਕਾਂ…

ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ
|

ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ

*ਆਪ’ ਨੂੰ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਦੇ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ, ਹੁਮਹੁਮਾ ਕੇ ਪਾਰਟੀ ਵਿੱਚ ਹੋ ਰਹੇ ਸ਼ਾਮਲ ਜਲੰਧਰ ਹਲਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਝਾੜੂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਮਾਨ ਸਰਕਾਰ ਦੇ ਕੰਮਾਂ ਨੂੰ ਲੈਕੇ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਦੇ ਲੋਕਾਂ ਦਾ…

ਆਪ’ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ: ਹਰਚੰਦ ਸਿੰਘ ਬਰਸਟ
|

ਆਪ’ ਸਰਕਾਰ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ: ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ ਦਾ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਪਾਰਟੀ ਉਮੀਦਵਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਭਖਿਆ ਜਲੰਧਰ ਵੈਸਟ ਦੇ ਵਾਰਡ ਨੰਬਰ 44 ਵਿੱਚ ਕੀਤੀ ਗਈ ਚੋਣ ਰੈਲੀ ਨੂੰ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੀਤਾ ਸੰਬੋਧਨ ਕਿਹਾ, ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਚਹੇਤੇ ਸਰਮਾਏਦਾਰਾਂ ਨੂੰ ਲਾਹਾ ਪਹੁੰਚਾਉਣ ਲਈ ਤੋੜੀਆਂ…

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਕੇਜਰੀਵਾਲ ਤੇ CM ਮਾਨ ਦਾ ਰੋਡ ਸ਼ੋਅ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਕੇਜਰੀਵਾਲ ਤੇ CM ਮਾਨ ਦਾ ਰੋਡ ਸ਼ੋਅ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਰੋਡ ਸ਼ੋਅ ਕੱਢ ਰਹੀ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸ਼ਹਿਰ ‘ਚ ਕੱਢੇ ਗਏ ਰੋਡ ‘ਤੇ ਸ਼ਾਮਲ ਹੋਣਗੇ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਦੇ ਨਾਲ-ਨਾਲ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੀ ਰੋਡ…

‘ਮੇਰੇ ਖਿਲਾਫ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਮਿਲੇ ਤਾਂ ਮੈਨੂੰ ਸ਼ਰੇਆਮ ਟੰਗ ਦਿਓ’-ਕੇਜਰੀਵਾਲ

‘ਮੇਰੇ ਖਿਲਾਫ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਮਿਲੇ ਤਾਂ ਮੈਨੂੰ ਸ਼ਰੇਆਮ ਟੰਗ ਦਿਓ’-ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇ ਮੇਰੇ ਖਿਲਾਫ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਪਾਇਆ ਜਾਂਦਾ ਹੈ ਤਾਂ ਮੈਨੂੰ ਸ਼ਰੇਆਮ ਟੰਗ ਦਿੱਤਾ ਜਾਵੇ। ਲੁਧਿਆਣਾ ਵਿੱਚ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ…

ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
|

ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਮੀਂਹ ਦਾ ਮੌਸਮ ਅਜੇ ਕੁਝ ਦਿਨ ਹੋਰ ਬਣਿਆ ਰਹਿ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਜਾਰੀ ਕੀਤੀ ਕਿ 7 ਤੋਂ 9 ਮਈ ਦੇ ਦਰਮਿਆਨ ਬੰਗਾਲ ਦੀ ਖਾੜੀ ’ਚੋਂ ਚੱਕਰਵਾਤੀ ਤੂਫਾਨ ਉੱਠੇਗਾ। ਇਸ ਨੂੰ ‘ਮੋਚਾ’ ਦਾ ਨਾਮ ਦਿੱਤਾ ਗਿਆ ਹੈ। ਇਸ ਦੇ ਅਸਰ ਕਾਰਣ ਨਾ ਸਿਰਫ ਦੇਸ਼ ਦੇ ਪੂਰਬੀ ਹਿੱਸਿਆਂ ਵਿਚ ਮੀਂਹ ਪਵੇਗਾ…

15 ਜੁਲਾਈ ਤੱਕ ਸਮਾਂ ਬਦਲ ਕੇ 42 ਕਰੋੜ ਬਚਾਵੇਗਾ ਪੰਜਾਬ

15 ਜੁਲਾਈ ਤੱਕ ਸਮਾਂ ਬਦਲ ਕੇ 42 ਕਰੋੜ ਬਚਾਵੇਗਾ ਪੰਜਾਬ

ਪੰਜਾਬ ‘ਚ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਆਪਣੀ ਤਰ੍ਹਾਂ ਦਾ ਅਜਿਹਾ ਤਜੁਰਬਾ ਕੀਤਾ ਹੈ, ਜੋ ਸੂਬੇ ਦੇ ਪੈਸੇ ਤੇ ਬਿਜਲੀ ਦੀ ਬੱਚਤ ਕਰਨ ‘ਚ ਸਹਾਇਕ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਕੀ ਅਤੇ ਪਾਵਰਕਾਮ ਦੇ ਅਧਿਕਾਰੀਆਂ ਨਾਲ ਇਸ ਬਾਰੇ ਕਈ ਦਿਨ ਚਰਚਾ…