ਮਹਿਲਾ ਸਬ-ਇੰਸਪੈਕਟਰ ਨੂੰ ਲੱਗੀ ਗੋ.ਲੀ, ਹਾਲਤ ਗੰਭੀਰ
ਫਰੀਦਕੋਟ ਜ਼ਿਲ੍ਹੇ ਵਿਚ ਤਾਇਨਾਤ ਮਹਿਲਾ ਸਬ–ਇੰਸਪੈਕਟਰ ਨੂੰ ਗੋਲੀ ਲੱਗੀ ਹੈ। ਗੋਲੀ ਉਨ੍ਹਾਂ ਦੀ ਛਾਤੀ ਵਿਚ ਲੱਗੀ ਹੈ। ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਜਿਥੇ ਹਾਲਤ ਨਾਜ਼ੁਕ ਹੋਣ ‘ਤੇ ਉਨ੍ਹਾਂ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਡਾਕਟਰਾਂ ਦੀ…