ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਐਨਆਰਆਈ ਕੋਟੇ ਸਬੰਧੀ ਕੀਤੇ ਨਿਯਮਾਂ ਦੇ ਬਦਲਾਅ ਦੇ ਫੈਸਲੇ ਨੂੰ ਕੀਤਾ ਰੱਦ
ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਐਨਆਰਆਈ ਕੋਟੇ ਦੀਆਂ ਸੀਟਾਂ ਲਈ ਪ੍ਰਾਸਪੈਕਟਸ ਜਾਰੀ ਕਰਨ ਤੋਂ ਬਾਅਦ ਦਾਖ਼ਲੇ ਦੀਆਂ ਸ਼ਰਤਾਂ ਵਿੱਚ ਤਬਦੀਲੀ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਬਾਅਦ ਵਿੱਚ ਸ਼ਰਤਾਂ ਨੂੰ ਬਦਲਣਾ ਪੂਰੀ ਤਰ੍ਹਾਂ…