ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ‘ਦੁਸਹਿਰੇ’ ਦਾ ਤਿਉਹਾਰ
| |

ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ‘ਦੁਸਹਿਰੇ’ ਦਾ ਤਿਉਹਾਰ

ਜਲੰਧਰ – ਦੁਸਹਿਰੇ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਤਿਉਹਾਰ ਵਿਜੇ ਦਸ਼ਮੀ ਬੁਰਾਈ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੁੰਦਾ ਹੈ। ਦੁਸਹਿਰਾ ਬੁਰਾਈ ‘ਤੇ ਭਲਾਈ ਦੀ ਜਿੱਤ, ਝੂਠ ਉਪਰ ਸੱਚ ਦੀ ਜਿੱਤ ‘ਚ ਮਨਾਇਆ ਜਾਣ ਵਾਲਾ ਇਕ ਪ੍ਰੇਰਣਾਦਾਇਕ ਤਿਉਹਾਰ ਹੈ। ਹਰ ਸਾਲ ਦੀ ਤਰ੍ਹਾਂ ਇਹ ਤਿਉਹਾਰ ਇਸ ਸਾਲ ਵੀ ਮਨਾਇਆ ਜਾ ਰਿਹਾ ਹੈ। ਇਸ ਵਾਰ…

ਲੁਧਿਆਣਾ ‘ਚ ਵਿਗਾੜੇ ਹਾਲਾਤ
| |

ਲੁਧਿਆਣਾ ‘ਚ ਵਿਗਾੜੇ ਹਾਲਾਤ

ਲੁਧਿਆਣਾ  ’ਚ ਡੇਂਗੂ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਸ਼ਹਿਰ ਦੇ ਵੱਡੇ ਹਸਪਤਾਲਾਂ ’ਚ ਮਰੀਜ਼ਾਂ ਦੀ ਵੱਧ ਰਹੀ ਭੀੜ ਕਾਰਨ ਐਮਰਜੈਂਸੀ ਮਰੀਜ਼ਾਂ ਨੂੰ ਥਾਂ ਨਹੀਂ ਮਿਲ ਰਹੀ ਅਤੇ ਉਨ੍ਹਾਂ ਨੂੰ ਦਾਖ਼ਲ ਹੋਣ ਲਈ ਉਡੀਕ ਕਰਨੀ ਪੈ ਰਹੀ ਹੈ, ਜਦਕਿ ਦੂਜੇ ਪਾਸੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਬੀਤੇ ਦਿਨ ਡੇਂਗੂ ਦੇ 11 ਮਰੀਜ਼ ਮਿਲੇ…

ਦੁਸਹਿਰੇ ਤੋਂ ਪਹਿਲਾਂ ਮਾਨ ਸਰਕਾਰ ਨੂੰ ਘੇਰਣ ਦੀ ਹੋਈ ਪੂਰੀ ਤਿਆਰੀ

ਦੁਸਹਿਰੇ ਤੋਂ ਪਹਿਲਾਂ ਮਾਨ ਸਰਕਾਰ ਨੂੰ ਘੇਰਣ ਦੀ ਹੋਈ ਪੂਰੀ ਤਿਆਰੀ

ਫਾਇਰ ਬ੍ਰਿਗੇਡ ਵਿੱਚ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੇ ਵਿਭਾਗ ਵਿਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਹੁਣ 23 ਅਕਤੂਬਰ ਨੂੰ ਮੋਹਾਲੀ ਨੇੜੇ ਦੇਸੂ ਮਾਜਰਾ ਵਿਖੇ ਪੂਰੀ ਵਰਦੀ ਸਮੇਤ ਪੱਕੇ ਧਰਨੇ ਤੇ ਬੈਠਣ ਜਾ ਰਹੇ ਹਨ। ਇਸ ਸਬੰਧੀ  ਫਾਇਰ ਬ੍ਰਿਗੇਡ ਪਟਿਆਲਾ ਦੇ ਕੱਚੇ ਕਾਮਿਆਂ ਵੱਲੋਂ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਤਿਉਹਾਰਾਂ ਦਾ…

ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ‘ਤੇ ਭੜਕੇ ਰਾਜਾ ਵੜਿੰਗ

ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ‘ਤੇ ਭੜਕੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਰਾਜਾ…

ਸੀਐਮ ਭਗਵੰਤ ਮਾਨ ਨੂੰ ਵਧਾਈਆਂ ਦੇਣ ਵਾਲਿਆਂ ਦੀ ਲੱਗੀ ਲਾਈਨ

ਸੀਐਮ ਭਗਵੰਤ ਮਾਨ ਨੂੰ ਵਧਾਈਆਂ ਦੇਣ ਵਾਲਿਆਂ ਦੀ ਲੱਗੀ ਲਾਈਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਅੱਜ ਸੀਐਮ ਮਾਨ ਨੂੰ ਪੂਰੇ ਦੇਸ਼ ਵਿੱਚੋਂ ਵਧਾਈਆਂ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣ ਜਾਂ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਸਾਰਿਆਂ ਨੇ ਸੀਐਮ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੀਐਮ…

ਆਪਸ ‘ਚ ਹੀ ਭਿੜਨ ਲੱਗੇ ‘ਆਪ’ ਲੀਡਰ
|

ਆਪਸ ‘ਚ ਹੀ ਭਿੜਨ ਲੱਗੇ ‘ਆਪ’ ਲੀਡਰ

ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸੀਤਲ ਅੰਗੁਰਾਲ ਤੇ ਐਮਪੀ ਸੁਸ਼ੀਲ ਰਿੰਕੂ ਵਿਚਾਲੇ ਛਿੜੇ ਵਿਵਾਦ ਨੇ ਪਾਰਟੀ ਅੰਦਰ ਖਲਬਲੀ ਮਚਾ ਦਿੱਤੀ ਹੈ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਨ ਨੇ ਦੋਵਾਂ ਲੀਡਰਾਂ ਨੂੰ ਬਿਆਨਬਾਜ਼ੀ ਤੋਂ ਵਰਜਿਆ ਹੈ। ਇਸ ਤੋਂ ਪਹਿਲਾਂ ਵੀ ਕਈ ਲੀਡਰ ਆਪਣੀ ਹੀ ਪਾਰਟੀ ਦੀਆਂ ਨੀਤੀਆਂ ਖਿਲਾਫ ਬੋਲ ਚੁੱਕੇ ਹਨ। ਇਸ ਲਈ ਪਾਰਟੀ ਅਨੁਸਾਸ਼ਨ ਨੂੰ…

ਫ਼ਿਰੋਜ਼ਪੁਰ ‘ਚ ਵੱਡਾ ਹਾਦਸਾ, ਝੂਲੇ ਤੋਂ ਡਿੱਗੇ 3 ਮੁੰਡੇ, ਇੱਕ ਨਾਬਾਲਗ ਦੀ ਮੌਤ
|

ਫ਼ਿਰੋਜ਼ਪੁਰ ‘ਚ ਵੱਡਾ ਹਾਦਸਾ, ਝੂਲੇ ਤੋਂ ਡਿੱਗੇ 3 ਮੁੰਡੇ, ਇੱਕ ਨਾਬਾਲਗ ਦੀ ਮੌਤ

ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਣਾ ਸਦਰ ਦੇ ਇੰਚਾਰਜ ਰਵੀ ਚੌਹਾਨ ਨੇ ਅਮਨਦੀਪ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਪੁਲਿਸ ਝੂਲੇ ਦੇ ਮਾਲਕ ਦੀ ਭਾਲ ਵਿੱਚ ਲੱਗੀ ਹੋਈ ਹੈ। ਫ਼ਿਰੋਜ਼ਪੁਰ: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਦੁਲਚੀਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ…

ਚੰਡੀਗੜ੍ਹ ਪੀਜੀਆਈ ਵਿਚ ਮੁੜ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ
|

ਚੰਡੀਗੜ੍ਹ ਪੀਜੀਆਈ ਵਿਚ ਮੁੜ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ

ਚੰਡੀਗੜ੍ਹ ਦੇ ਪੀਜੀਆਈ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਖਬਰ ਹੈ। ਮੌਕੇ ਉਤੇ 5 ਤੋਂ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਜਾਣਕਾਰੀ ਮਿਲੀ ਹੈ ਕਿ ਅੱਗ ਇੱਕ ਸ਼ਾਰਟ ਸਰਕਟ ਕਾਰਨ ਲੱਗੀ ਹੈ। ਮਰੀਜ਼ਾਂ ਨੂੰ ਓਪੀਡੀ ਤੋਂ ਪਾਰਕਿੰਗ ਵਿੱਚ ਲਿਜਾਇਆ ਗਿਆ ਹੈ। ਚੰਡੀਗੜ੍ਹ ਦੇ ਪੀਜੀਆਈ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਖਬਰ ਹੈ।…

ਵੀਜ਼ਾ ਵਿਵਾਦ ‘ਤੇ ਸੀਐਮ ਭਗਵੰਤ ਮਾਨ ਚੁੱਪ

ਵੀਜ਼ਾ ਵਿਵਾਦ ‘ਤੇ ਸੀਐਮ ਭਗਵੰਤ ਮਾਨ ਚੁੱਪ

ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂ ’ਤੇ ਇਕ ਮੰਗ ਪੱਤਰ ਉਨ੍ਹਾਂ ਦੇ ਸਲਾਹਕਾਰ ਤਰੁਣ ਕੁਮਾਰ ਨੂੰ ਸੌਂਪਿਆ, ਜਿਸ ਵਿੱਚ ਉਨ੍ਹਾਂ ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਰਿੰਕੂ ਨੇ ਕਿਹਾ ਕਿ ਪੂਰੇ ਦੇਸ਼ ਖਾਸ ਕਰਕੇ ਪੰਜਾਬ ਤੋਂ ਵੱਡੀ…

ਭਗਵੰਤ ਮਾਨ ਦੀ ਮਹਾਡਿਬੇਟ ‘ਚੋਂ ਅਕਾਲੀ ਦਲ ਆਊਟ

ਭਗਵੰਤ ਮਾਨ ਦੀ ਮਹਾਡਿਬੇਟ ‘ਚੋਂ ਅਕਾਲੀ ਦਲ ਆਊਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਐਸ ਵਾਈ ਐਲ ਨਹਿਰ ਦੇ ਮਾਮਲੇ ’ਤੇ ਬਹਿਸ ਵਾਸਤੇ ਤਿਆਰ ਹਨ ਕਿਉਂਕਿ ਉਹ ਸੂਬੇ ਦੇ ’ਅਸਲੀ’ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹਿਸ ਛੇਤੀ ਤੋਂ ਛੇਤੀ ਕੀਤੀ…