ਵੀਜ਼ਾ ਵਿਵਾਦ ‘ਤੇ ਸੀਐਮ ਭਗਵੰਤ ਮਾਨ ਚੁੱਪ

ਵੀਜ਼ਾ ਵਿਵਾਦ ‘ਤੇ ਸੀਐਮ ਭਗਵੰਤ ਮਾਨ ਚੁੱਪ

ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂ ’ਤੇ ਇਕ ਮੰਗ ਪੱਤਰ ਉਨ੍ਹਾਂ ਦੇ ਸਲਾਹਕਾਰ ਤਰੁਣ ਕੁਮਾਰ ਨੂੰ ਸੌਂਪਿਆ, ਜਿਸ ਵਿੱਚ ਉਨ੍ਹਾਂ ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਰਿੰਕੂ ਨੇ ਕਿਹਾ ਕਿ ਪੂਰੇ ਦੇਸ਼ ਖਾਸ ਕਰਕੇ ਪੰਜਾਬ ਤੋਂ ਵੱਡੀ…

ਭਗਵੰਤ ਮਾਨ ਦੀ ਮਹਾਡਿਬੇਟ ‘ਚੋਂ ਅਕਾਲੀ ਦਲ ਆਊਟ

ਭਗਵੰਤ ਮਾਨ ਦੀ ਮਹਾਡਿਬੇਟ ‘ਚੋਂ ਅਕਾਲੀ ਦਲ ਆਊਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਐਸ ਵਾਈ ਐਲ ਨਹਿਰ ਦੇ ਮਾਮਲੇ ’ਤੇ ਬਹਿਸ ਵਾਸਤੇ ਤਿਆਰ ਹਨ ਕਿਉਂਕਿ ਉਹ ਸੂਬੇ ਦੇ ’ਅਸਲੀ’ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹਿਸ ਛੇਤੀ ਤੋਂ ਛੇਤੀ ਕੀਤੀ…

ਦਿਵਾਲੀ ‘ਤੇ ਪੰਜਾਬ ਸਰਕਾਰ ਦਾ ਆਪਣੇ ਮੁਲਾਜ਼ਮਾਂ ਨੂੰ ਤੋਹਫ਼ਾ

ਦਿਵਾਲੀ ‘ਤੇ ਪੰਜਾਬ ਸਰਕਾਰ ਦਾ ਆਪਣੇ ਮੁਲਾਜ਼ਮਾਂ ਨੂੰ ਤੋਹਫ਼ਾ

ਦਿਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਇੱਕ ਤੋਹਫ਼ਾ ਦੇਣ ਜਾ ਰਹੀ ਹੈ। ਤਿਉਹਾਰਾਂ ‘ਤੇ ਇਹ ਪੰਜਾਬ ਸਰਕਾਰ ਸ਼੍ਰੇਣੀ-4 ਦੇ ਮੁਲਾਜ਼ਮਾਂ ਲਈ ਹੈ। ਪੰਜਾਬ ਸਰਕਾਰ ਦੇ ਕੈਟਾਗਰੀ-4 ਦੇ ਕਰੀਬ 15 ਹਜ਼ਾਰ ਮੁਲਾਜ਼ਮ ਬਿਨਾਂ ਵਿਆਜ ਤੋਂ 10 ਹਜ਼ਾਰ ਰੁਪਏ ਦਾ ਕਰਜ਼ਾ ਲੈ ਸਕਣਗੇ। ਕਰਜ਼ਾ 5 ਮਹੀਨਿਆਂ ਵਿੱਚ ਵਸੂਲ ਕੀਤਾ ਜਾਵੇਗਾ। ਸਰਕਾਰ ਨੇ…

ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਏਜੰਡਾ ਆਇਆ ਸਾਹਮਣੇ

ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਏਜੰਡਾ ਆਇਆ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਹੈ। ਸੂਤਰਾਂ ਅਨੁਸਾਰ ਵਜ਼ਾਰਤ ਦੀ ਮੀਟਿੰਗ ਵਿੱਚ ਵਿਸ਼ੇਸ਼…

ਹੁਣ ਸਾਬਕਾ ਸੀਐਮ ਚੰਨੀ ਦੀ ਵਾਰੀ

ਹੁਣ ਸਾਬਕਾ ਸੀਐਮ ਚੰਨੀ ਦੀ ਵਾਰੀ

ਸਾਬਕਾ ਮੰਤਰੀਆਂ ਖਿਲਾਫ ਵਿਜੀਲੈਂਸ ਬਿਊਰੋ ਦਾ ਐਕਸ਼ਨ ਜਾਰੀ ਹੈ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਕਾਰਵਾਈ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ’ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ।…

ਰੇਲ ਯਾਤਰੀਆਂ ਲਈ ਅਹਿਮ ਖ਼ਬਰ
|

ਰੇਲ ਯਾਤਰੀਆਂ ਲਈ ਅਹਿਮ ਖ਼ਬਰ

ਜਲੰਧਰ –ਨਾਰਦਰਨ ਰੇਲਵੇ ਦੇ ਪ੍ਰਿੰਸੀਪਲ ਚੀਫ਼ ਇਲੈਕਟ੍ਰੀਕਲ ਇੰਜੀਨੀਅਰ ਆਸ਼ੂਤੋਸ਼ ਪੰਤ ਨੇ ਬੁੱਧਵਾਰ ਨੂੰ ਜਲੰਧਰ ਸਿਟੀ-ਨਵਾਂਸ਼ਹਿਰ-ਜੇਜੋਂ ਦੋਆਬਾ ਦੇ 30 ਕਿਲੋਮੀਟਰ ਦੇ ਏਰੀਏ ਵਿਚ ਇਲੈਕਟ੍ਰਿਕ ਲੋਕੋਮੋਟਿਵ (ਇਲੈਕਟ੍ਰਿਕ ਇੰਜਣ) ਦਾ ਟਰਾਇਲ ਕੀਤਾ, ਜੋਕਿ ਸਫ਼ਲ ਰਿਹਾ। ਜਾਣਕਾਰੀ ਮੁਤਾਬਕ ਟਰਾਇਲ ਤੋਂ ਬਾਅਦ ਉਨ੍ਹਾਂ ਨੇ ਇਸ ਰੂਟ ’ਤੇ ਇਲੈਕਟ੍ਰਿਕ ਟਰੇਨਾਂ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ। ਵਰਣਨਯੋਗ ਹੈ ਕਿ ਜਲੰਧਰ ਸਿਟੀ-ਨਵਾਂਸ਼ਹਿਰ ਰੇਲ…

ਮਨਪ੍ਰੀਤ ਬਾਦਲ ਦੇ ਸਾਲੇ ਘਰ ਵਿਜੀਲੈਂਸ ਦੀ ਰੇਡ

ਮਨਪ੍ਰੀਤ ਬਾਦਲ ਦੇ ਸਾਲੇ ਘਰ ਵਿਜੀਲੈਂਸ ਦੀ ਰੇਡ

ਬਠਿੰਡਾ ਦੀ ਲੈਂਡ ਅਲਾਟਮੈਂਟ ਕੇਸ ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਵਿਚ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਸ਼ਾਮ ਤਕਰੀਬਨ 4 ਵਜੇ ਵਿਜੀਲੈਂਸ ਨੇ ਚੰਡੀਗੜ੍ਹ ਦੇ ਸੈਕਟਰ 7 ਸਥਿਤ ਮਨਪ੍ਰੀਤ ਬਾਦਲ ਦੇ ਸਾਲੇ ਜੈਜੀਤ ਸਿੰਘ ਜੌਹਲ ਉਰਫ਼ ਜੋਜੋ ਦੇ…

ਬਾਸਮਤੀ ਨੇ ਕੀਤੇ ਕਿਸਾਨਾਂ ਦੇ ਵਾਰੇ-ਨਿਆਰੇ
|

ਬਾਸਮਤੀ ਨੇ ਕੀਤੇ ਕਿਸਾਨਾਂ ਦੇ ਵਾਰੇ-ਨਿਆਰੇ

ਬਾਸਮਤੀ ਇਸ ਵਾਰ ਕਿਸਾਨਾਂ ਦੇ ਵਾਰੇ-ਨਿਆਰੇ ਕਰ ਰਹੀ ਹੈ। ਸੂਬੇ ਦੀਆਂ ਕਈ ਮੰਡਿਆਂ ਵਿੱਚ ਬਾਸਮਤੀ ਦਾ ਭਾਅ 5000 ਰੁਪਏ ਪ੍ਰਤੀ ਕੁੰਇਟਲ ਤੱਕ ਪਹੁੰਚ ਗਿਆ ਹੈ। ਉਂਝ ਸੂਬੇ ਅੰਦਰ ਬਾਸਮਤੀ ਔਸਤਨ 3700 ਤੋਂ 3800 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ। ਪਿਛਲੇ ਸਾਲ ਇਹ ਭਾਅ ਔਸਤਨ 3300 ਤੋਂ 3400 ਰੁਪਏ ਪ੍ਰਤੀ ਕੁਇੰਟਲ ਸੀ। ਇਸ ਲਈ ਬਾਸਮਤੀ ਦੇ…

ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ
|

ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਖੇਤਰ ਦੇ ਲੋਕਾਂ ਨੂੰ ਇੱਕ ਤੋਹਾਫ਼ਾ ਦੇਣ ਜਾ ਰਹੇ ਹਨ। ਜਿਸ ਦਾ ਐਲਾਨ ਅੱਜ ਮੁੱਖ ਮੰਤਰੀ ਨੇ ਟਵੀਟ ਰਾਹੀਂ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ – ”ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ… ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ…

ਪੰਜਾਬ ਕੋਲ ਨਾ ਤਾਂ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਨਾ ਨਹਿਰ ਬਣਾਉਣ ਲਈ ਜ਼ਮੀਨ: ਆਪ
|

ਪੰਜਾਬ ਕੋਲ ਨਾ ਤਾਂ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਨਾ ਨਹਿਰ ਬਣਾਉਣ ਲਈ ਜ਼ਮੀਨ: ਆਪ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਜੋ ਕਿ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੈ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਇੱਕ ਵਾਰ ਫਿਰ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਈਆਂ ਹਨ। ਪੰਜਾਬ ਸਰਕਾਰ ਵੀ ਪੂਰੇ ਐਕਸ਼ਨ ਮੋਡ ਵਿੱਚ ਹੈ। ਆਮ ਆਦਮੀ ਪਾਰਟੀ (AAP) ਪੰਜਾਬ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ…