ਜਲੰਧਰ ‘ਚ ‘CM ਦੀ ਯੋਗਸ਼ਾਲਾ’ ਦੀ ਸ਼ੁਰੂਆਤ
ਜਲੰਧਰ- ਅੰਤਰਰਾਸ਼ਟਰੀ ਯੋਗਾ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ “CM ਦੀ ਯੋਗਸ਼ਾਲਾ” ਦੀ ਸ਼ੁਰੂਆਤ ਕੀਤੀ ਗਈ। ਇਸ ਖੇਡ ਮੈਦਾਨ ਵਿੱਚ ਕਰੀਬ 15 ਹਜ਼ਾਰ ਲੋਕਾਂ ਦੇ ਨਾਲ ਸੀ.ਐਮ. ਮਾਨ ਨੇ ਯੋਗਾ ਵੀ ਕੀਤਾ। ਇਸ ਮੌਕੇ ਰਾਘਵ ਚੱਢਾ ਸਮੇਤ ਕਈ ਮੰਤਰੀਆਂ ਨੇ ਹਿੱਸਾ ਲਿਆ। ਯੋਗਾ ਅਧਿਆਪਕਾਂ ਨੇ ਸਾਰਿਆਂ ਨੂੰ ਯੋਗਾ ਕਰਨ…