ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ। ਇਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਖੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਖ਼ੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ…