आज का पंचांग
|

आज का पंचांग

09 मार्च 2023 का पंचांग आज की तिथि – द्वितीया आज का करण – तैतिल आज का नक्षत्र – हस्त आज का योग – गण्ड आज का पक्ष – कृष्ण आज का वार – गुरुवार सूर्योदय-सूर्यास्त और चंद्रोदय-चंद्रास्त का समय सूर्योदय – 06:38:20 AM सूर्यास्त – 18:25:43 PM चन्द्रोदय – 20:07:59 चन्द्रास्त – 07:40:00 शुभ…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥…

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ
| |

ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮਾਪੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ…

ਅੰਮ੍ਰਿਤਪਾਲ ਸਿੰਘ ਸਮੇਤ ਹਥਿਆਰ ਲੈ ਕੇ ਜਾਣ ਵਾਲੇ 9 ਸਮਰਥਕਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ

ਅੰਮ੍ਰਿਤਪਾਲ ਸਿੰਘ ਸਮੇਤ ਹਥਿਆਰ ਲੈ ਕੇ ਜਾਣ ਵਾਲੇ 9 ਸਮਰਥਕਾਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ

ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ ‘ਤੇ…

ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਅਨਮੋਲ ਗਗਨ ਮਾਨ

ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਅਨਮੋਲ ਗਗਨ ਮਾਨ

ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਖਰੜ ਦਾ ਵਿਕਾਸ ਜੰਗੀ ਪੱਧਰ ਉੱਤੇ ਕਰਦਿਆਂ ਇਸ ਹਲਕੇ ਨੂੰ ਨਮੂਨੇ ਦਾ ਹਲਕਾ…

ਮੇਲੇ ‘ਚ ਸੈਲਫੀ ਲੈਂਦਾ ਨੌਜਵਾਨ ਝੂਲੇ ‘ਚ ਫਸਿਆ, ਲੱਗੀਆਂ ਗੰਭੀਰ ਸੱਟਾਂ

ਮੇਲੇ ‘ਚ ਸੈਲਫੀ ਲੈਂਦਾ ਨੌਜਵਾਨ ਝੂਲੇ ‘ਚ ਫਸਿਆ, ਲੱਗੀਆਂ ਗੰਭੀਰ ਸੱਟਾਂ

ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਜੋੜ ਮੇਲੇ ਦੌਰਾਨ ਇੱਕ ਨੌਜਵਾਨ ਨੇ ਸੈਲਫੀ ਲੈਣ ਲਈ ਆਪਣੀ ਜਾਨ ਖ਼ਤਰੇ ਵਿੱਚ ਪਾ ਦਿੱਤੀ। ਇਸ ਘਟਨਾ ਨਾਲ ਪੂਰੇ ਮੇਲੇ ‘ਚ ਹਾਹਾਕਾਰ ਮੱਚ ਗਿਆ। ਝੂਲੇ ‘ਤੇ ਚੜ੍ਹ ਕੇ ਸੈਲਫ਼ੀ ਲੈਂਦੇ ਨੌਜਵਾਨ ਝੂਲੇ ਤੋਂ ਹੇਠਾਂ ਡਿੱਗ ਗਿਆ, ਜਿਸ ਦੇ ਕਾਰਨ ਉਹਦੇ ਸਿਰ ‘ਤੇ ਕਾਫ਼ੀ ਜਿਆਦਾ ਸੱਟ ਲੱਗ ਗਈ।…

बंदूक की नोंक पर छीनी फॉर्च्यूनर सहित 4 आरोपी गिरफ्तार

बंदूक की नोंक पर छीनी फॉर्च्यूनर सहित 4 आरोपी गिरफ्तार

पटियाला : पुलिस ने बंदूक की नोंक फॉर्च्यूनर छीनने वाले पर 4 आरोपियों को 48 घंटे के अंदर गिरफ्तार करने में सफलता हासिल की है इसके साथ ही पुलिस ने आरोपियों के कब्जे से 32 बोर की 2 पिस्टल भी बरामद की। पटियाला एसएसपी वरुण शर्मा ने जानकारी देते हुए बताया कि 3 मार्च को…

ਪੁਲਿਸ ਨੇ ਚੋਰੀ ਦੇ ਵਾਹਨ ਸਮੇਤ ਨੌਜਵਾਨ ਕੀਤਾ ਕਾਬੂ,4 ਐਕਟਿਵਾ ਤੇ 4 ਮੋਟਰਸਾਈਕਲ ਬਰਾਮਦ
|

ਪੁਲਿਸ ਨੇ ਚੋਰੀ ਦੇ ਵਾਹਨ ਸਮੇਤ ਨੌਜਵਾਨ ਕੀਤਾ ਕਾਬੂ,4 ਐਕਟਿਵਾ ਤੇ 4 ਮੋਟਰਸਾਈਕਲ ਬਰਾਮਦ

ਜਲੰਧਰ : ਥਾਣਾ ਨੰਬਰ-6 ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਚੋਰੀ ਦੀ ਐਕਟਿਵਾ ਸਮੇਤ ਕਾਬੂ ਕਰ ਕੇ ਬਾਅਦ ਵਿਚ ਉਸ ਦੀ ਨਿਸ਼ਾਨਦੇਹੀ ਤੇ ਚੋਰੀ ਦੇ 7 ਹੋਰ ਵਾਹਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਆਦਿੱਤਿਆ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਜਗਦੀਸ਼ ਲਾਲ ਨੇ ਨਾਕਾਬੰਦੀ…

ਨਹਿਰ ‘ਚ ਡਿੱਗਿਆ ਪੁੱਤਰ, ਬਚਾਉਣ ਗਏ ਪਿਤਾ ਦੀ ਡੁੱਬਣ ਨਾਲ ਮੌਤ

ਨਹਿਰ ‘ਚ ਡਿੱਗਿਆ ਪੁੱਤਰ, ਬਚਾਉਣ ਗਏ ਪਿਤਾ ਦੀ ਡੁੱਬਣ ਨਾਲ ਮੌਤ

ਮਾਧੋਪੁਰ – ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਨੋਇਡਾ ਜਾ ਰਹੇ ਪਰਿਵਾਰ ਨੇ ਫੋਟੋ ਖਿਚਵਾਉਣ ਲਈ ਮਾਧੋਪੁਰ ਵਿਖੇ ਗੱਡੀ ਰੋਕ ਲਈ। ਇਸ ਦੌਰਾਨ ਫੋਟੋ ਖਿੱਚ ਰਹੇ ਬੇਟੇ ਦਾ ਅਚਾਨਕ ਪੈਰ ਤਿਲਕ ਗਿਆ ਅਤੇ ਉਹ ਨਹਿਰ ਵਿੱਚ ਡਿੱਗ ਗਿਆ। ਬੇਟੇ ਨੂੰ ਨਹਿਰ ‘ਚ ਡਿੱਗਦਾ ਦੇਖ ਪਿਤਾ ਨੇ ਵੀ ਉਸ ਨੂੰ ਬਚਾਉਣ ਲਈ ਛਾਲ ਮਾਰ ਦਿੱਤੀ।…

ਦਰਦਨਾਕ ਹਾਦਸਾ : ਕਾਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਸੂਮ ਬੱਚੀ ਦੀ ਮੌਤ

ਦਰਦਨਾਕ ਹਾਦਸਾ : ਕਾਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਸੂਮ ਬੱਚੀ ਦੀ ਮੌਤ

ਪੰਜਾਬ ਡੈਸਕ -ਪਿੰਡ ਕੋਟ ਕਰੋੜ ਕਲਾਂ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇਕ ਸਵਿਫਟ ਕਾਰ ‘ਚ ਬੈਠੀ 5 ਸਾਲਾ ਮਾਸੂਮ ਬੱਚੀ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਬਾਅਦ ਕਾਰ ਲਾਕ ਹੋ ਗਈ ਤੇ ਅੱਗੇ ਦੀ ਸੀਟ ‘ਤੇ ਬੈਠੀ ਬੱਚੀ ਕਾਰ ਵਿਚ ਹੀ ਬੰਦ ਹੋ…