ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਭਗਵੰਤ ਸਰਕਾਰ ਨੂੰ ਦੋ-ਟੁੱਕ
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਰਾਜ ਸਰਕਾਰਾਂ ਕੇਂਦਰ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ-ਸਿਹਤ ਤੇ ਆਰੋਗ ਕੇਂਦਰਾਂ ਨੂੰ ਕਿਸੇ ਹੋਰ ਯੋਜਨਾ ਵਿੱਚ ਨਹੀਂ ਬਦਲ ਸਕਦੀਆਂ। ਉਨ੍ਹਾਂ ਕਿਹਾ ਕਿ ਕੋਈ ਰਾਜ ਇਸ ਸਕੀਮ ਨੂੰ ਬੰਦ ਕਰ ਸਕਦਾ ਹੈ ਪਰ ਇਸ ਨੂੰ ਬਦਲ ਨਹੀਂ ਸਕਦਾ। ਮਾਂਡਵੀਆ ਨੇ ਕਿਹਾ ਕਿ ਰਾਜ ਸਰਕਾਰਾਂ ਆਪਣੇ ਤੌਰ…