ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮਾਨ
ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ਦੀ…