ਭਾਈ ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਕਾਰ ਦੇਣ ਵਾਲੇ ਦਾ ਵੱਡਾ ਦਾਅਵਾ
: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮਰਸਿਡੀਜ਼ ਗੱਡੀ ਦੇਣ ਦਾ ਮਾਮਲਾ ਚਰਚਾ ਵਿੱਚ ਹੈ। ਸੋਸ਼ਲ ਮੀਡੀਆ ਉੱਪਰ ਤਸਵੀਰਾਂ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਨੰਬਰ ਦੀ ਇਹ ਕਾਰ ਬੀਜੇਪੀ ਸਮਰਥਕ ਦੀ ਹੈ। ਉਧਰ, ਭਾਈ ਅੰਮ੍ਰਿਤਪਾਲ ਸਿੰਘ ਨੂੰ ਕਾਰ ਦੇਣ ਵਾਲੇ ਅਮਰੀਕਾ ਵਾਸੀ ਭਾਈ ਰਣਧੀਰ ਸਿੰਘ ਨੇ ਇਨ੍ਹਾਂ ਸਾਰੀਆਂ…