ਗ੍ਰਿਫ਼ਤਾਰੀ ਤੋਂ ਬਾਅਦ ਬਰਖਾਸਤ ਡੀ. ਐੱਸ. ਪੀ. ਸੇਖੋਂ ਨੂੰ ਭੇਜਿਆ ਜੇਲ੍ਹ

ਗ੍ਰਿਫ਼ਤਾਰੀ ਤੋਂ ਬਾਅਦ ਬਰਖਾਸਤ ਡੀ. ਐੱਸ. ਪੀ. ਸੇਖੋਂ ਨੂੰ ਭੇਜਿਆ ਜੇਲ੍ਹ

ਹਾਈ ਕੋਰਟ ਖ਼ਿਲਾਫ ਗਲਤ ਟਿੱਪਣੀ ਕਰਕੇ ਮਾਣਯੋਗ ਜੱਜਾਂ ਖ਼ਿਲਾਫ ਗਲਤ ਬੋਲਣ ਵਾਲੇ ਬਰਖਾਸਤ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਮੰਗਲਵਾਰ ਪੁਲਸ ਨੇ ਕੋਰਟ ’ਚ ਪੇਸ਼ ਕੀਤਾ, ਜਿੱਥੋਂ ਕੋਰਟ ਨੇ ਸੇਖੋਂ ਨੂੰ ਜੇਲ ਭੇਜ ਦਿੱਤਾ। ਹੁਣ ਸੇਖੋਂ ਨੂੰ ਪੁਲਸ 24 ਫਰਵਰੀ ਨੂੰ ਹਾਈ ਕੋਰਟ ’ਚ ਪੇਸ਼ ਕੀਤਾ ਜਾਵੇਗਾ। ਅਸਲ ’ਚ ਬਰਖਾਸਤ ਡੀ. ਐੱਸ. ਪੀ. ਬਲਵਿੰਦਰ…

ਕਣਕ ਅਤੇ ਆਟੇ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਨਿਜ਼ਾਤ

ਕਣਕ ਅਤੇ ਆਟੇ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਨਿਜ਼ਾਤ

ਕੇਂਦਰ ਸਰਕਾਰ ਨੇ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿਚ ਵੇਚਣ ਦਾ ਫ਼ੈਸਲਾ ਕੀਤਾ ਹੈ। ਕੇਂਦਰ ਨੇ 25 ਜਨਵਰੀ ਨੂੰ ਕਣਕ ਅਤੇ ਕਣਕ ਦੇ ਆਟੇ ਦੀਆਂ ਕੀਮਤਾਂ ਵਿਚ ਵਾਧੇ ਨੂੰ ਰੋਕਣ ਲਈ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ ਖੁੱਲ੍ਹੇ ਬਾਜ਼ਾਰ ਵਿੱਚ ਵੇਚਣ ਦਾ ਐਲਾਨ…

ਮਾਮਲਾ ਗੁਜਰਾਤ ਮੁਦਰਾ ਪੋਰਟ ’ਤੇ ਫੜੀ ਗਈ 3000 ਕਿਲੋ ਹੈਰੋਇਨ ਦਾ, ਜਾਂਚ ‘ਚ NIA ਵੱਲੋਂ ਵੱਡੇ ਖ਼ੁਲਾਸੇ
|

ਮਾਮਲਾ ਗੁਜਰਾਤ ਮੁਦਰਾ ਪੋਰਟ ’ਤੇ ਫੜੀ ਗਈ 3000 ਕਿਲੋ ਹੈਰੋਇਨ ਦਾ, ਜਾਂਚ ‘ਚ NIA ਵੱਲੋਂ ਵੱਡੇ ਖ਼ੁਲਾਸੇ

ਸਤੰਬਰ 2021 ਵਿਚ ਗੁਜਰਾਤ ਦੇ ਮੁਦਰਾ ਪੋਰਟ ਅਤੇ ਡੀ. ਆਰ. ਆਈ. ਅਤੇ ਕਸਟਮ ਵਿਭਾਗ ਦੀਆਂ ਟੀਮਾਂ ਵਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਵਿਦੇਸ਼ ਤੋਂ ਦੋ ਕੰਟੇਨਰਾਂ ’ਚ ਭੇਜੀ ਗਈ ਲਗਭਗ 3000 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਸੀ। ਉਸ ਮਾਮਲੇ ’ਚ ਜਾਂਚ ਕਰ ਰਹੀ ਐੱਨ. ਆਈ. ਏ. ਨੇ ਲੰਮੀ ਚੱਲੀ ਜਾਂਚ ਤੋਂ ਬਾਅਦ 22…

ਵੱਡੀ ਮਾਤਰਾ ‘ਚ ਨਸ਼ਾ ਤੇ ਡਰੱਗ ਮਨੀ ਸਣੇ ਛੇ ਕਾਬੂ

ਵੱਡੀ ਮਾਤਰਾ ‘ਚ ਨਸ਼ਾ ਤੇ ਡਰੱਗ ਮਨੀ ਸਣੇ ਛੇ ਕਾਬੂ

ਜਲੰਧਰ : ਪੁਲਿਸ ਵੱਲੋਂ ਮੰਗਲਵਾਰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤਕ ਆਪ੍ਰਰੇਸ਼ਨ ਕਾਸੋ ਚਲਾਇਆ ਗਿਆ। ਇਸ ‘ਚ ਐੱਸਪੀਡੀ ਸਰਬਜੀਤ ਸਿੰਘ ਬਾਹੀਆ ਤੇ ਮਨਜੀਤ ਕੌਰ ਦੀ ਨਿਗਰਾਨੀ ਹੇਠ ਸਬ-ਡਵੀਜ਼ਨਾਂ ਦੇ ਇਲਾਕੇ ‘ਚ 24 ਨਾਕੇ 5 ਪੈਟਰੋਲਿਗ ਪਾਰਟੀਆਂ, 15 ਹਾਟ ਸਪਾਟ ਇਲਾਕਿਆਂ ਦੀ ਤਲਾਸ਼ੀ ਤੇ 172 ਲੋਕਾਂ ਦੀ ਚੈਕਿੰਗ ਕੀਤੀ ਗਈ। ਇਸ ਵਾਰ ਪੁਲਿਸ ਵੱਲੋਂ…

आज का पंचांग
|

आज का पंचांग

आज का पंचांग दिनांक – 22फ़रवरी 2023 दिन – बुधवार विक्रम संवत् – 2079 अयन – उत्तरायण ऋतु – शिशिर मास – फाल्गुन पक्ष – शुक्ल पक्ष तिथि – द्वितीया नक्षत्र – उत्तरा भाद्रपद योग – साध्य दिशाशूल – उत्तर, उत्तर पूर्व सूर्योदय – 07:14 सूर्यास्त – 17:36 राहुकाल – 12:00 से 13:30 आज का…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ…

ਲੁਧਿਆਣਾ ਬੱਸ ਸਟੈਂਡ ‘ਤੇ ਆਟੋ ਚਾਲਕ ਦਾ ਹੰਗਾਮਾ

ਲੁਧਿਆਣਾ ਬੱਸ ਸਟੈਂਡ ‘ਤੇ ਆਟੋ ਚਾਲਕ ਦਾ ਹੰਗਾਮਾ

ਪੰਜਾਬ ਦੇ ਲੁਧਿਆਣਾ ਦੇ ਬੱਸ ਸਟੈਂਡ ‘ਤੇ ਇੱਕ ਆਟੋ ਚਾਲਕ ਨੇ ਖੂਬ ਹੰਗਾਮਾ ਕਰ ਦਿੱਤਾ। ਆਟੋ ਚਾਲਕ ਨੇ ਚੌਕ ਵਿੱਚ ਤਾਇਨਾਤ ਏਐਸਆਈ ’ਤੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਹਨ। ਉਨ੍ਹਾਂ ਦੱਸਿਆ ਕਿ ਉਹ ਆਪਣੀ ਗਰਭਵਤੀ ਪਤਨੀ ਦਾ ਚੈੱਕਅਪ ਕਰਵਾਉਣ ਲਈ ਡੀਐਮਸੀ ਹਸਪਤਾਲ ਜਾ ਰਿਹਾ ਸੀ। ਰਸਤੇ ਵਿੱਚ ਉਸਨੂੰ ਇੱਕ ਸਵਾਰੀ ਮਿਲ ਗਈ। ਇਸੇ ਦੌਰਾਨ ਏ.ਐਸ.ਆਈ…

ਪੰਜਾਬ ਦੇ ਕਈ ਗੈਂਗਸਟਰ ਦੇ ਟਿਕਾਣਿਆਂ ‘ਤੇ ਐਨਆਈਏ ਦੀ ਰੇਡ, ਬਠਿੰਡਾ, ਮੋਗਾ ਤੇ ਮੁਕਤਸਰ ‘ਚ ਛਾਪੇ

ਪੰਜਾਬ ਦੇ ਕਈ ਗੈਂਗਸਟਰ ਦੇ ਟਿਕਾਣਿਆਂ ‘ਤੇ ਐਨਆਈਏ ਦੀ ਰੇਡ, ਬਠਿੰਡਾ, ਮੋਗਾ ਤੇ ਮੁਕਤਸਰ ‘ਚ ਛਾਪੇ

ਬਠਿੰਡਾ ਵਿੱਚ ਕੌਮੀ ਜਾਂਚ ਏਜੰਸੀ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਦੀ ਟੀਮ ਬਠਿੰਡਾ ਦੇ ਪਿੰਡ ਮਛਾਣਾ ਵਿੱਚ ਗੈਂਗਸਟਰ ਰੰਮੀ ਮਸਾਣਾ ਦੇ ਘਰ ਪਹੁੰਚੀ ਹੈ। ਗੈਂਗਸਟਰ ਰੰਮੀ ਮਛਾਣਾ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਰੰਮੀ ਮਛਾਣਾ ਤੇ ਕਰੀਬ 3 ਦਰਜਨ ਸੰਗੀਨ ਅਪਰਾਧਕ ਮਾਮਲੇ ਦਰਜ ਹਨ। ਉਸ ਖਿਲਾਫ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਤਹਿਤ ਕਈ ਮਾਮਲੇ…

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਜ਼ਾਹਰ ਕੀਤੀ ਨਰਾਜ਼ਗੀ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਜ਼ਾਹਰ ਕੀਤੀ ਨਰਾਜ਼ਗੀ

ਪੰਜਾਬ ਡੈਸਕ -ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਨਰਾਜ਼ਗੀ ਜ਼ਾਹਰ ਕੀਤੀ ਹੈ । ਜਥੇਦਾਰ ਨੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੁਲਿਸ ਜਿਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਵਿੱਚ ਗਈ ਸੀ ਉਹ ਸਰਾਸਰ ਗਲਤ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ…

आज का राशिफल

आज का राशिफल

मेष आज का दिन आपके लिए अति उत्साहित होकर किसी काम को करने से बचने के लिए रहेगा। आपकी आय में वृद्धि होने से आपका मन प्रसन्न रहेगा और आप अपने धन का कुछ हिस्सा शुभ कार्य में भी व्यय करेंगे। आप अपनों से सामंजस्य बनाए रखें, नहीं तो समस्या हो सकती है। आपके कुछ…