Hukamnama Sri Darbar Sahib
ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ…