ਪਿਛਲੇ ਦੋ ਸਾਲਾ ਤੋਂ ਸ਼ਹੀਦ ਦੇ ਪਰਿਵਾਰ ਮੁਆਵਜ਼ੇ ਅਤੇ ਇਕ ਜੀਅ ਦੀ ਸਰਕਾਰੀ ਨੋਕਰੀ ਵਾਸਤੇ ਖਾ ਰਿਹਾ ਠੋਕਰਾਂ—ਸੁਖਵਿੰਦਰ ਸਿੰਘ ਸਭਰਾ।
|

ਪਿਛਲੇ ਦੋ ਸਾਲਾ ਤੋਂ ਸ਼ਹੀਦ ਦੇ ਪਰਿਵਾਰ ਮੁਆਵਜ਼ੇ ਅਤੇ ਇਕ ਜੀਅ ਦੀ ਸਰਕਾਰੀ ਨੋਕਰੀ ਵਾਸਤੇ ਖਾ ਰਿਹਾ ਠੋਕਰਾਂ—ਸੁਖਵਿੰਦਰ ਸਿੰਘ ਸਭਰਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਜਲੰਧਰ ਦੇ ਸ਼ਹੀਦ ਸੰਦੀਪ ਕੁਮਾਰ ਗੱਬਰ ਦੀ ਦੂਜੀ ਬਰਸੀ ਮੋਕੇ ਪਿੰਡ ਤਲਵੰਡੀ ਸੰਘੇੜਾ ਵਿਖੇ ਜਥੇਬੰਦੀ ਅਤੇ ਸਕੇ ਸੰਬੰਧੀਆਂ ਵੱਲੋ ਕੀਤੇ ਗਏ ਸ਼ਰਧਾ ਦੇ ਫੁੱਲ ਭੇਟ । ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਜਲੰਧਰ ਦੇ ਸ਼ਹੀਦ ਸੰਦੀਪ ਕੁਮਾਰ ਗੱਬਰ ਦੀ ਦੂਜੀ ਬਰਸੀ ਮੋਕੇ ਪਿੰਡ ਤਲਵੰਡੀ ਸੰਘੇੜਾ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ…

ਬਗੈਰ ਮਨਜ਼ਰੀ ਹੀ ਵੇਚ ਦਿੱਤੇ ਸਕੂਲ ਦੇ ਦਰਖਤ, ਸਰਪੰਚ ਨੂੰ ਕੀਤਾ ਸਸਪੈਂਡ

ਬਗੈਰ ਮਨਜ਼ਰੀ ਹੀ ਵੇਚ ਦਿੱਤੇ ਸਕੂਲ ਦੇ ਦਰਖਤ, ਸਰਪੰਚ ਨੂੰ ਕੀਤਾ ਸਸਪੈਂਡ

ਮਾਲੇਰਕੋਟਲਾ ਦੇ ਪਿੰਡ ਹਥਨ ਦੇ ਸਰਪੰਚ ਰਘਵੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਉੱਪਰ ਬਗੈਰ ਕਿਸੇ ਮਨਜ਼ੂਰੀ ਦੇ ਸਕੂਲ ’ਚੋਂ ਦਰੱਖ਼ਤ ਵੇਚਣ ਦੇ ਦੋਸ਼ ਲੱਗੇ ਹਨ। ਸਰਪੰਚ ਰਘਵੀਰ ਸਿੰਘ ਨੇ ਉਕਤ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਅਗਵਾਈ ’ਚ ਪੰਚਾਇਤ ਵੱਲੋਂ ਪਿੰਡ ’ਚ ਕਈ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਕੋਈ…

ਹਾਈਕੋਰਟ ‘ਚ ਸਖ਼ਤ ਸੁਰੱਖਿਆ ਪ੍ਰਬੰਧ, ਬਿਨਾਂ ਸ਼ਨਾਖਤੀ ਕਾਰਡ ਦੇ ਦਾਖ਼ਲੇ ‘ਤੇ ਪਾਬੰਦੀ,ਵੱਡੀ ਗਿਣਤੀ ‘ਚ ਪੁਲਿਸ  ਤਾਇਨਾਤ

ਹਾਈਕੋਰਟ ‘ਚ ਸਖ਼ਤ ਸੁਰੱਖਿਆ ਪ੍ਰਬੰਧ, ਬਿਨਾਂ ਸ਼ਨਾਖਤੀ ਕਾਰਡ ਦੇ ਦਾਖ਼ਲੇ ‘ਤੇ ਪਾਬੰਦੀ,ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ

ਚੰਡੀਗੜ੍ਹ: ਪੰਜਾਬ ਦੇ ਇੱਕ ਬਰਖਾਸਤ ਡੀਐਸਪੀ ਅਤੇ ਉਸ ਦੇ ਸਾਥੀ ਨੂੰ ਇੰਟਰਨੈੱਟ ਮੀਡੀਆ ‘ਤੇ ਹਾਈ ਕੋਰਟ ਦੇ ਜੱਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਬਦਨਾਮ ਵੀਡੀਓਜ਼ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅੱਜ ਉਨ੍ਹਾਂ ਨੂੰ ਹਾਈ ਕੋਰਟ ਵਿੱਚ ਪੇਸ਼ ਕਰੇਗੀ। ਜਿਸ ਦੇ ਚੱਲਦਿਆਂ ਹਾਈਕੋਰਟ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਕਿਸੇ ਨੂੰ…

ਰਾਜਪਾਲ ਨੇ ਭਗਵੰਤ ਮਾਨ ਸਰਕਾਰ ਨੂੰ ਦਿੱਤਾ ਵੱਡਾ ਝਟਕਾ

ਰਾਜਪਾਲ ਨੇ ਭਗਵੰਤ ਮਾਨ ਸਰਕਾਰ ਨੂੰ ਦਿੱਤਾ ਵੱਡਾ ਝਟਕਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਸਰਕਾਰ ਨੂੰ ਫਿਰ ਝਟਕਾ ਦਿੱਤਾ ਹੈ। ਇਸ ਵਾਰ ਰਾਜਪਾਲ ਨੇ ਹਾਲ ਦੀ ਘੜੀ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਕਾਇਦਾ ਪੱਤਰ ਲਿਖਿਆ ਹੈ। ਰਾਜਪਾਲ ਨੇ ਬਜਟ ਇਜਲਾਸ ਦੀ ਪ੍ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਤੋਂ ਸਪਸ਼ਟੀਕਰਨ…

ਫ਼ੀਸ ਤਰੁੱਟੀਆਂ ਕਾਰਨ ਵਿਦਿਆਰਥੀਆਂ ਨੂੰ ਪ੍ਰੀਖਿਆ ‘ਚ ਬੈਠਣ ਤੋਂ ਰੋਕਿਆ

ਫ਼ੀਸ ਤਰੁੱਟੀਆਂ ਕਾਰਨ ਵਿਦਿਆਰਥੀਆਂ ਨੂੰ ਪ੍ਰੀਖਿਆ ‘ਚ ਬੈਠਣ ਤੋਂ ਰੋਕਿਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫ਼ੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਹੀਂ ਬੈਠਣ ਦਿੱਤਾ ਗਿਆ। ਇਸ ਕਰਕੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਕਾਫੀ ਫਿਕਰਮੰਦ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਦੀ ਕੁਤਾਹੀ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ…

ਹੰਗਾਮੇ ਮਗਰੋਂ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ‘ਤੂਫਾਨ ਨੂੰ ਰਿਹਾਅ ਕਰੇਗੀ ਪੁਲਿਸ

ਹੰਗਾਮੇ ਮਗਰੋਂ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ‘ਤੂਫਾਨ ਨੂੰ ਰਿਹਾਅ ਕਰੇਗੀ ਪੁਲਿਸ

ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਹਜ਼ਾਰਾਂ ਸਿੰਘ ਪਹੁੰਚੇ। ਸਿੰਘਾਂ ਖਿਲਾਫ ਪੁਲਸ ਕੇਸ ਦਰਜ ਹੋਣ ਤੋਂ ਬਾਅਦ ਇਸ ਭੀੜ ਨੇ ਥਾਣੇ ਅੱਗੇ ਕਾਫੀ ਹੰਗਾਮਾ ਕਰ ਦਿੱਤਾ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ‘ਤੇ ਇੱਕ ਵਿਅਕਤੀ ਨੂੰ ਅਗਵਾ…

ਫੈਕਟਰੀ ‘ਚੋਂ ਚੋਰੀ ਕਰਨ ਵਾਲਾ ਕਾਬੂ
|

ਫੈਕਟਰੀ ‘ਚੋਂ ਚੋਰੀ ਕਰਨ ਵਾਲਾ ਕਾਬੂ

ਜਲੰਧਰ : ਥਾਣਾ 8 ਦੀ ਸਬ-ਚੌਕੀ ਫੋਕਲ ਪੁਆਇੰਟ ਦੀ ਪੁਲਿਸ ਨੇ ਇਕ ਫੈਕਟਰੀ ‘ਚੋਂ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਕੀਤੇ ਦੋ ਪੱਖੇ ਬਰਾਮਦ ਕੀਤੇ ਹਨ। ਥਾਣਾ ਮੁਖੀ ਸਬ-ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਫੋਕਲ ਪੁਆਇੰਟ ‘ਚ ਸਥਿਤ ਇਕ ਫੈਕਟਰੀ ‘ਚੋਂ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਸਬ-ਇੰਸਪੈਕਟਰ ਨਰਿੰਦਰ ਮੋਹਨ ਨੂੰ…

आज का राशिफल

आज का राशिफल

मेष आज का दिन आपके लिए खर्च भरा रहने वाला है। आपके खर्च बढ़ने से आप परेशान रहेंगे, लेकिन कुछ खर्चा ऐसे होंगे, जो मजबूरी में आपको ना चाहते हुए करने पड़ेंगे। आपके व्यवसाय की कुछ योजनाओं को बल मिलेगा और आप कुछ पारंपरिक कार्यों से जुड़ेंगे। आपके घर अतिथि का आगमन होने से माहौल…

ਆਨਲਾਈਨ ਸ਼ਾਪਿੰਗ ਪਈ ਮਹਿੰਗੀ, ਖਾਤੇ ‘ਚੋਂ ਉਡਾਏ 4 ਲੱਖ

ਆਨਲਾਈਨ ਸ਼ਾਪਿੰਗ ਪਈ ਮਹਿੰਗੀ, ਖਾਤੇ ‘ਚੋਂ ਉਡਾਏ 4 ਲੱਖ

 ਿਫ਼ਲੌਰ : ਸਾਈਬਰ ਠੱਗੀ ਦਾ ਇਕ ਮਾਮਲਾ ਪਿੰਡ ਪੰਜ ਢੇਰਾਂ ਵਾਸੀ ਮਨਜੀਤ ਨਾਲ ਵਾਪਰਿਆ ਹੈ। ਮਨਜੀਤ ਵੱਲੋਂ ਆਨਲਾਈਨ ਮੰਗਵਾਇਆ ਸਾਮਾਨ ਸਹੀ ਨਾ ਹੋਣ ਕਾਰਨ ਵਾਪਸ ਭੇਜਣ ਤੇ ਰਕਮ ਵਾਪਸ ਮੰਗਵਾਉਣ ਲਈ ਫੋਨ ਨੰਬਰ ‘ਤੇ ਗੱਲਬਾਤ ਮਗਰੋਂ ਖਾਤੇ ‘ਚੋਂ ਚਾਰ ਲੱਖ ਨਿਕਲ ਗਏ। ਪੀੜਤ ਮਨਜੀਤ ਨੇ ਦੱਸਿਆ ਕਿ 10 ਦਿਨ ਪਹਿਲਾਂ ਉਸ ਨੇ ਆਨਲਾਈਨ ਕੋਈ ਸਾਮਾਨ…