ਹੰਗਾਮੇ ਮਗਰੋਂ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ‘ਤੂਫਾਨ ਨੂੰ ਰਿਹਾਅ ਕਰੇਗੀ ਪੁਲਿਸ
ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਹਜ਼ਾਰਾਂ ਸਿੰਘ ਪਹੁੰਚੇ। ਸਿੰਘਾਂ ਖਿਲਾਫ ਪੁਲਸ ਕੇਸ ਦਰਜ ਹੋਣ ਤੋਂ ਬਾਅਦ ਇਸ ਭੀੜ ਨੇ ਥਾਣੇ ਅੱਗੇ ਕਾਫੀ ਹੰਗਾਮਾ ਕਰ ਦਿੱਤਾ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ‘ਤੇ ਇੱਕ ਵਿਅਕਤੀ ਨੂੰ ਅਗਵਾ…