ਵਿਜੀਲੈਂਸ ਦੀ ਵੱਡੀ ਕਾਰਵਾਈ ! ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਬਰਨਾਲਾ : ਬੁੱਧਵਾਰ ਨੂੰ ਵਿਜੀਲੈਂਸ ਦੇ ਡੀਐਸਪੀ ਪਰਮਿੰਦਰ ਸਿੰਘ ਨੇ ਬਰਨਾਲਾ ਦੇ ਇਕ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਡੀਐਸਪੀ ਵਿਜੀਲੈਂਸ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਟਵਾਰੀ ਗੁਰਬਖ਼ਸ਼ ਸਿੰਘ ਜੋ ਕਿ ਬਰਨਾਲਾ ਦੇ ਦਿਹਾਤੀ ਖੇਤਰ ਦਾ ਕੰਮ ਦੇਖਦਾ ਹੈ। ਉਨ੍ਹਾਂ ਨੇ ਪ੍ਰਦੀਪ ਸਿੰਘ ਪੁੱਤਰ ਸਵ. ਸ਼ੇਰ ਸਿੰਘ ਪਿੰਡ ਠੀਕਰੀਵਾਲ…