ਪੰਜਾਬ ‘ਚ ਚੱਲ ਰਿਹਾ ਮਾਈਨਿੰਗ ਘੁਟਾਲਾ
ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਈਨਿੰਗ ਘੁਟਾਲਾ ਹੋ ਰਿਹਾ ਹੈ ਤੇ ਇਹ ਪੈਸਾ ਸਿੱਧਾ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਜਾ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਬਾਹਰੋਂ ਰੇਤਾ ਤੇ ਬਜਰੀ ਲਿਆਉਣ ਵਾਲੇ…