ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਦਾ ਵਿਰੋਧ
ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਸ਼ਾਮਲ ਕਰਨ ਨੂੰ ਲੈ ਕੇ ਵਿਵਾਦ ਵਧਣ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ, ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਇਸ ਮੁੱਦੇ ‘ਤੇ ਚਰਚਾ ਕਰਨ ਲਈ ਸ਼ੁੱਕਰਵਾਰ ਨੂੰ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ (ਐਨਸੀਐਮ) ਦੇ…