ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ
|

ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਖੇਤਰ ਦੇ ਲੋਕਾਂ ਨੂੰ ਇੱਕ ਤੋਹਾਫ਼ਾ ਦੇਣ ਜਾ ਰਹੇ ਹਨ। ਜਿਸ ਦਾ ਐਲਾਨ ਅੱਜ ਮੁੱਖ ਮੰਤਰੀ ਨੇ ਟਵੀਟ ਰਾਹੀਂ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ – ”ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ… ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ…

ਪੰਜਾਬ ਕੋਲ ਨਾ ਤਾਂ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਨਾ ਨਹਿਰ ਬਣਾਉਣ ਲਈ ਜ਼ਮੀਨ: ਆਪ
|

ਪੰਜਾਬ ਕੋਲ ਨਾ ਤਾਂ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਨਾ ਨਹਿਰ ਬਣਾਉਣ ਲਈ ਜ਼ਮੀਨ: ਆਪ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਜੋ ਕਿ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੈ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਇੱਕ ਵਾਰ ਫਿਰ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਈਆਂ ਹਨ। ਪੰਜਾਬ ਸਰਕਾਰ ਵੀ ਪੂਰੇ ਐਕਸ਼ਨ ਮੋਡ ਵਿੱਚ ਹੈ। ਆਮ ਆਦਮੀ ਪਾਰਟੀ (AAP) ਪੰਜਾਬ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ…

ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਲੋਂ ਐੱਨ. ਡੀ. ਪੀ. ਐੱਸ. ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ 28 ਸਤੰਬਰ ਨੂੰ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪੁਲਸ ਅਤੇ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਦੇ ਜਸਟਿਸ ਵਿਕਾਸ ਨੇ ਨਿੱਜੀ ਕਾਰਣਾਂ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ…

ਸੁਖਪਾਲ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ
|

ਸੁਖਪਾਲ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਪੰਜਾਬ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਜਾਂਚ ਕਮੇਟੀ ਦੇ ਹੁਕਮਾਂ ‘ਤੇ ਆਪਣੀ ਗ੍ਰਿਫ਼ਤਾਰੀ ਅਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮਾਂ ਤੋਂ ਬਾਅਦ ਹੁਣ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲ ਰੁਖ ਕੀਤਾ। ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਕਿ ਮਾਰਚ 2015 ਵਿੱਚ ਦਰਜ ਐਫਆਈਆਰ…

CM ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ

CM ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅਚਾਨਕ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਚੰਡੀਗੜ੍ਹ ਵਿੱਚ ਇਹ ਬੈਠਕ ਠੀਕ ਥੋੜ੍ਹੀ ਦੇਰ ਬਾਅਦ ਸ਼ੁਰੂ ਹੋ ਜਾਵੇਗੀ। ਵੈਸੇ ਇਹ ਮੀਟਿੰਗ ਦਾ ਸਮਾਂ ਸਵੇਰੇ 10 ਵਜੇ ਦੱਸਿਆ ਗਿਆ ਹੈ ਅਤੇ ਇਹ ਬੈਠਕ ਸੀਐਮ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ‘ਤੇ ਸੱਦੀ ਹੈ। ਮੰਨਿਆ ਜਾਂ ਰਿਹਾ…

Punjab ਵਿਧਾਨ ਸਭਾ ‘ਚ ਆਹ ਬਿਆਨ ਦੇ ਕੇ ਘਿਰ ਗਏ CM ਭਗਵੰਤ ਮਾਨ

Punjab ਵਿਧਾਨ ਸਭਾ ‘ਚ ਆਹ ਬਿਆਨ ਦੇ ਕੇ ਘਿਰ ਗਏ CM ਭਗਵੰਤ ਮਾਨ

ਅੰਮ੍ਰਿਤਸਰ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਸਮਾਗਮ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਦਾ ਮੁੱਦਾ ਅੱਜ ਫਿਰ ਅਕਾਲੀ ਦਲ ਨੇ ਚੁੱਕਿਆ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆਂ ‘ਤੇ ਇੱਕ ਵੀਡੀਓ ਅਤੇ ਖ਼ਬਰ ਸਾਂਝੀ ਕੀਤੀ ਹੈ। ਇਹ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ। ਜੋ…

ਅੱਜ ਪੰਜਾਬ ਦਾ ਬਦਲਿਆ ਜਾਵੇਗਾ ਐਡਵੋਕੇਟ ਜਨਰਲ

ਅੱਜ ਪੰਜਾਬ ਦਾ ਬਦਲਿਆ ਜਾਵੇਗਾ ਐਡਵੋਕੇਟ ਜਨਰਲ

ਪੰਜਾਬ ਦੇ ਐਡਵੋਕੇਟ ਜਨਰਲ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਮੌਜੂਦਾ ਐਡਵੋਕੇਟ ਜਨਰਲ ਵਿਨੋਦ ਘਈ ਆਪਣਾ ਅਸਤੀਫ਼ਾ ਦੇਣਗੇ। ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਬਣੇ ਕਰੀਬ 1 ਸਾਲ 7 ਮਹੀਨੇ ਹੋਏ ਹਨ ਅਤੇ ਪੰਜਾਬ ਵਿੱਚ ਤੀਸਰਾ ਐਡਵੋਕੇਟ ਜਨਰਲ ਲਗਾਉਣ ਜਾ ਰਹੀ ਹੈ। ਵਿਨੋਦ ਘਈ ਤੋਂ ਪਹਿਲਾਂ…

ਹੁਣ ਯੂਕੇ ‘ਚ ਵੀ ਐਕਸ਼ਨ ਮੋਡ ‘ਚ ਖਾਲਿਸਤਾਨੀ! ਅਵਤਾਰ ਸਿੰਘ ਖੰਡਾ ਮੌਤ ਦੀ ਮੰਗੀ ਜਾਂਚ

ਹੁਣ ਯੂਕੇ ‘ਚ ਵੀ ਐਕਸ਼ਨ ਮੋਡ ‘ਚ ਖਾਲਿਸਤਾਨੀ! ਅਵਤਾਰ ਸਿੰਘ ਖੰਡਾ ਮੌਤ ਦੀ ਮੰਗੀ ਜਾਂਚ

ਕੈਨੇਡਾ ਤੇ ਅਮਰੀਕਾ ਮਗਰੋਂ ਹੁਣ ਯੂਕੇ ਵਿੱਚ ਖਾਲਿਸਤਾਨੀ ਸਰਗਰਮ ਹੋ ਗਏ ਹਨ। ਯੂਕੇ ਦੇ ਸਿੱਖਾਂ ਨੇ ਖਾਲਿਸਤਾਨ ਪੱਖੀ ਲੀਡਰ ਅਵਤਾਰ ਸਿੰਘ ਖੰਡਾ ਦੀ ਸ਼ੱਕੀ ਮੌਤ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਲੰਘੇ ਦਿਨ ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਪੁਲਿਸ ਦੀ ਹਾਜ਼ਰੀ ਵਿੱਚ…

ਪੰਜਾਬ ਤੋਂ ਵਿਦਾ ਹੋਇਆ ਮਾਨਸੂਨ
| |

ਪੰਜਾਬ ਤੋਂ ਵਿਦਾ ਹੋਇਆ ਮਾਨਸੂਨ

ਪੰਜਾਬ ਦੇ ਕੁਝ ਹਿੱਸਿਆਂ ਵਿੱਚ 25 ਜੂਨ ਨੂੰ ਪਹਿਲਾਂ ਹੀ ਦਾਖਲ ਹੋਇਆ ਮਾਨਸੂਨ ਨੇ ਸ਼ਨੀਵਾਰ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਵਾਰ ਖਾਸ ਗੱਲ ਇਹ ਰਹੀ ਕਿ 2011 ਤੋਂ ਬਾਅਦ ਇਹ ਲਗਾਤਾਰ ਛੇਵਾਂ ਸਾਲ ਸੀ, ਜਦੋਂ ਪੰਜਾਬ ਵਿੱਚ ਮਾਨਸੂਨ ਆਮ ਵਾਂਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਪੰਜਾਬ ਵਿੱਚ 438.8 ਮਿਲੀਮੀਟਰ ਆਮ ਵਰਖਾ ਦੇ…

ਥਾਣੇ ਆਉਣ ਲਈ ਪੁਲਿਸ ਨੇ ਜਾਰੀ ਕੀਤਾ ਡਰੈੱਸ ਕੋਡ
| |

ਥਾਣੇ ਆਉਣ ਲਈ ਪੁਲਿਸ ਨੇ ਜਾਰੀ ਕੀਤਾ ਡਰੈੱਸ ਕੋਡ

ਜਲੰਧਰ ਵਿੱਚ ਪੰਜਾਬ ਪੁਲਿਸ ਦਾ ਇੱਕ ਫਰਮਾਨ ਕਾਫ਼ੀ ਸੁਰਖੀਆਂ ਬਟੌਰ ਰਿਹਾ ਹੈ। ਇਹ ਹੁਕਮ ਆਮ ਜਨਤਾ ਲਈ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਥਾਣੇ ਵਿੱਚ ਨਿੱਕਰ ਜਾਂ ਕੈਪਰੀ ਪਾ ਕੇ ਆਉਣਾ ਸਖ਼ਤ ਮਨਾ ਹੈ। ਇਹ ਨੋਟਿਸ ਜਲੰਧਰ ਥਾਣਿਆਂ ਦੇ ਬਾਹਰ ਲਗਾਏ ਗਏ ਹਨ। ਜਿਸ ਵਿੱਚ ਮੋਟੋ ਮੋਟੋ ਅੱਖਰਾਂ ਨਾਲ ਹਦਾਇਤ…