ਪੰਜਾਬ ਦਾ ਵਿਗੜ ਸਕਦੈ ਮਾਹੌਲ ! 29 ਜਨਵਰੀ ਨੂੰ ਸਲਾਬਤਪੁਰਾ ਡੇਰੇ ‘ਚ ਹੋਵੇਗੀ ਸਤਿਸੰਗ, SGPC ਨੇ ਕੀਤੀ ਤਾੜਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਵਿਰੋਧ ਦੇ ਵਿਚਕਾਰ ਰਾਮ ਰਹੀਮ ਨੇ ਪੰਜਾਬ ਦੇ ਪ੍ਰੇਮੀਆਂ ਨੂੰ 29 ਜਨਵਰੀ ਨੂੰ ਬਠਿੰਡਾ ਦੇ ਸਲਾਬਤਪੁਰਾ ਵਿਖੇ ਸਤਿਸੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਮਾਗਮ ਦੀ ਇਜਾਜ਼ਤ ਮਿਲਣ ਤੋਂ…