‘ਆਮ ਆਦਮੀ ਪਾਰਟੀ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਅਹੁਦੇ ਤੋਂ ਦਿੱਤਾ ਅਸਤੀਫਾ
ਪੰਜਾਬ ਦੇ ਅੰਮ੍ਰਿਤਸਰ ਉੱਤਰੀ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਤੇ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਿਧਾਨ ਸਭਾ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈ-ਮੇਲ ਰਾਹੀਂ ਭੇਜਿਆ ਗਿਆ ਹੈ। ਹਾਲਾਂਕਿ ਹੁਣ ਤੱਕ ਸਪੀਕਰ…