ਗੁਰੂ ਗੋਬਿੰਦ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ 2023 ਦੇ ਸਬੰਧ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪਹੁੰਚੇ ਉੱਚ ਅਧਿਕਾਰੀ।
ਜਲੰਧਰ (ਏਕਮ ਨਿਊਜ਼)25 ਅੱਜ ਗੁਰੂ ਗੋਬਿੰਦ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ 2023 ਦੇ ਸਬੰਧ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ੍ਰੀ ਅਪਿਤ ਸ਼ੁਕਲਾ, IPS, ADGP Law & Order, ਪੰਜਾਬ, ਚੰਡੀਗੜ੍ਹ ਜੀ ਦੀ ਨਿਗਰਾਨੀ ਹੇਠ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ IG ZONE ਜਲੰਧਰ, ਕਮਿਸ਼ਨਰ ਪੁਲਿਸ, ਜਲੰਧਰ, ਐੱਸ.ਐੱਸ.ਪੀ. ਦਿਹਾਤੀ, ਡਿਪਟੀ ਕਮਿਸ਼ਨਰ ਪੁਲਿਸ, ਸਥਾਨਿਕ, ਡਿਪਟੀ ਕਮਿਸ਼ਨਰ ਪੁਲਿਸ,…