ਅੱਜ ਦਾ ਹੁਕਮਨਾਮਾ
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ…