ਵਿਆਹ ਤੋਂ ਪਰਤ ਰਹੇ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ
ਬਟਾਲਾ ਦੇ ਪਿੰਡ ਮਿਸ਼ਰਪੁਰਾ ਨੇੜੇ ਇਕ ਆਲਟੋ ਕਾਰ ਤੇ ਟਿੱਪਰ ਦਰਮਿਆਨ ਹੋਈ ਆਹਮੋ-ਸਾਹਮਣੀ ਟੱਕਰ ਵਿਚ ਇਕੋ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਤਿੰਨ ਸਾਲਾਂ ਦੀ ਬੱਚੀ ਵੀ ਸ਼ਾਮਲ ਹੈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਫਸ ਗਈ ਅਤੇ ਕਾਰ ਵਿੱਚ ਸਵਾਰ ਚਾਰ ਜਣਿਆਂ ਦੀ…