Hukamnama Sri Darbar Sahib
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ…