ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ’ਚ ਹੋਇਆ ਵਾਧਾ,ਪੜੋ ਕਦੋਂ ਤੱਕ
ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ।ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ । ਇਸ ਸਬੰਧੀ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਜਾਰੀ ਕੀਤੇ। ਬਰਾੜ…