ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋ ਸ਼ਰਾਬ ਨਜੈਜ ਦਾ ਧੰਦਾ ਕਰਨ ਵਾਲੇ ਫਰਾਰ ਦੋਸ਼ੀ ਨੂੰ ਕੀਤਾ ਕਾਬੂ।
ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ- ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆਂ…