ਕਾਲਜ ’ਚ ਵਿਦਿਆਰਥੀਆਂ ਦੇ ਦੋ ਧੜੇ ਭਿੜੇ,ਕਈ ਜਖਮੀ
ਫ਼ਤਿਹਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਕਾਲਜ ‘ਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਵਿਦਿਆਰਥੀਆਂ ਦੇ ਦੋ ਧੜਿਆਂ ‘ਚ ਟਕਰਾਅ ਹੋ ਗਿਆ ਤੇ ਇਸ ਦੌਰਾਨ ਕੁਝ ਵਿਦਿਆਰਥੀ ਜ਼ਖ਼ਮੀ ਹੋ ਗਏ। ਕਾਲਜ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਰਾਤ ਕਾਲਜ ਦੇ ਇਕ ਹੋਸਟਲ ‘ਚ ਵਿਦਿਆਰਥੀਆਂ ਦੇ…