ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਐਲਾਨ, ਪੰਜਾਬ ‘ਚ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਟੋਲ ਮੁਕਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਵਿੱਚ 5 ਜਨਵਰੀ ਨੂੰ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਕੀਤੇ ਜਾਣਗੇ। BKU ਏਕਤਾ ਉਗਰਾਹਾਂ ਨੇ ਇਹ ਫ਼ੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕੇਮਟੀ ਦੇ ਮੰਗ ਪੱਤਰ ‘ਤੇ ਸਹਿਮਤੀ ਜਤਾਉਂਦੇ ਹੋਏ ਲਿਆ ਹੈ।ਇਸ ਸਬੰਧੀ BKU ਏਕਤਾ ਉਗਰਾਹਾਂ ਦੇ…