ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ PM ਮੋਦੀ ਤੇ CM ਮਾਨ ਵੱਲੋਂ ਲੱਖ-ਲੱਖ ਵਧਾਈਆਂ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਟਵਿਟ ਵਿੱਚ ਲਿਖਿਆ ਹੈ, ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ…