ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ…

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ Instagram ਅਕਾਊਂਟ ਹੋਇਆ ਬੈਨ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ Instagram ਅਕਾਊਂਟ ਹੋਇਆ ਬੈਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।…

ਲੁਧਿਆਣਾ ਦੇ ਹੋਟਲ ਨੂੰ ਉਡਾਉਣ ਦੀ ਧਮਕੀ
|

ਲੁਧਿਆਣਾ ਦੇ ਹੋਟਲ ਨੂੰ ਉਡਾਉਣ ਦੀ ਧਮਕੀ

ਮੰਗਲਵਾਰ ਨੂੰ, ਪੰਜਾਬ ਦੇ ਲੁਧਿਆਣਾ ਵਿੱਚ ਹੋਟਲ ਹਯਾਤ ਰੀਜੈਂਸੀ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ ਵਿਅਕਤੀ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮੰਗਲਵਾਰ ਦੁਪਹਿਰ ਨੂੰ ਧਮਕੀ ਮਿਲਣ ਤੋਂ ਬਾਅਦ ਲੁਧਿਆਣਾ ਪੁਲਿਸ ਨੂੰ ਪੂਰੇ ਹੋਟਲ ਦੀ ਤਲਾਸ਼ੀ ਲਈ ਪੂਰੇ ਹੋਟਲ ਨੂੰ ਖਾਲੀ ਕਰਨਾ ਪਿਆ, ਪਰ…

ਪੰਜਾਬ ‘ਚ ਚੱਲ ਰਹੇ 27 ਮੋਰਚੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ

ਪੰਜਾਬ ‘ਚ ਚੱਲ ਰਹੇ 27 ਮੋਰਚੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਵਿੱਚ ਚੱਲ ਰਹੇ 27 ਮੋਰਚੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਕੀਤੇ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਵਿੱਚ ਲਗਾਏ ਗਏ 27 ਮੋਰਚਿਆਂ…

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਪਹੁੰਚੀ ਲੱਖਾਂ ਦੀ ਗਿਣਤੀ ‘ਚ ਸੰਗਤ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਪਹੁੰਚੀ ਲੱਖਾਂ ਦੀ ਗਿਣਤੀ ‘ਚ ਸੰਗਤ

ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ…

ਮਕਾਨ ਦੀ ਉਸਾਰੀ ਢਾਹੁਣੀ ਪਈ ਮਹਿੰਗੀ

ਮਕਾਨ ਦੀ ਉਸਾਰੀ ਢਾਹੁਣੀ ਪਈ ਮਹਿੰਗੀ

ਚੰਡੀਗੜ੍ਹ ਹਾਊਸਿੰਗ ਬੋਰਡ ਨੂੰ ਨਾਜਾਇਜ਼ ਦੱਸ ਕੇ ਮਕਾਨ ਦੀ ਉਸਾਰੀ ਢਾਹੁਣੀ ਮਹਿੰਗੀ ਪੈ ਗਈ ਹੈ। ਚੰਡੀਗੜ੍ਹ ਸਟੇਟ ਖਪਤਕਾਰ ਕਮਿਸ਼ਨ ਨੇ 5 ਲੱਖ ਰੁਪਏ ਦਾ ਜ਼ੁਰਮਾਨਾ ਠੋਕਿਆ ਹੈ। ਇਹ ਮਾਮਲਾ ਚੰਡੀਗੜ੍ਹ ਦੇ ਸੈਕਟਰ 38 (ਵੈਸਟ) ਦੇ ਹੈ। ਇੱਥੇ ਮਕਾਨ ਦੀ ਉਸਾਰੀ ਨੂੰ ਢਾਹੁਣ ਦੇ ਮਾਮਲੇ ਵਿੱਚ ਚੰਡੀਗੜ੍ਹ ਹਾਊਸਿੰਗ ਬੋਰਡ ਨੂੰ 5 ਲੱਖ ਰੁਪਏ ਮੁਆਵਜ਼ੇ ਵਜੋਂ ਅਦਾ…

ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋਂ 01 ਨਸ਼ਾ ਤਸਕਰ ਨੂੰ 40 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਕਾਰ ਨੰਬਰੀ PB-413-0551, ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
| |

ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋਂ 01 ਨਸ਼ਾ ਤਸਕਰ ਨੂੰ 40 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਕਾਰ ਨੰਬਰੀ PB-413-0551, ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇਸਪੈਕਟਰ ਪੁਸ਼ਪ ਬਾਲੀ ਇੰਚਾਰਜ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 01 ਚੋਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਚੋਰੀ ਕੀਤਾ ਸੋਨਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 01 ਚੋਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਚੋਰੀ ਕੀਤਾ ਸੋਨਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਮਾਜ ਮਾੜੇ ਅਨਸਰਾ ਚਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ, ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, (ਤਫਤੀਸ਼ ਅਤੇ ਸ਼੍ਰੀ ਹਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜ਼ਨ ਨਕੋਦਰ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਐਸ.ਆਈ ਲਾਭ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੇਂਦਰ ਅਤੇ ਐਸ.ਆਈ…

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ,ਥਾਣਿਆ ਨੂੰ ਮਿਲਣਗੇ ਐਲਕੋਮੀਟਰ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ,ਥਾਣਿਆ ਨੂੰ ਮਿਲਣਗੇ ਐਲਕੋਮੀਟਰ

ਪੰਜਾਬ ਡੈਸਕ – ਸੜਕਾਂ ‘ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਪੁਲਿਸ ਨੇ ਅਜਿਹੇ ਲੋਕਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਇਸ ਲਈ 2200 ਐਲਕੋਮੀਟਰ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਛੋਟੇ ਥਾਣਿਆਂ ਨੂੰ ਦੋ ਤੇ ਵੱਡੇ ਥਾਣਿਆਂ ਨੂੰ 5 ਐਲਕੋਮੀਟਰ ਮੁਹੱਈਆ ਕਰਵਾਏ ਜਾਣਗੇ। ਨਵੇਂ ਸਾਲ…

ED ਦੀ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ED ਦੀ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ED) ਜ਼ੋਨਲ ਦਫਤਰ ਜਲੰਧਰ ਦੀਆਂ ਵੱਖ-ਵੱਖ ਟੀਮਾਂ ਨੇ ਮੰਗਲਵਾਰ ਨੂੰ ਲੁਧਿਆਣਾ ਸਥਿਤ ਮਸ਼ਹੂਰ ਸ਼ਰਾਬ ਠੇਕੇਦਾਰ ਚਰਨਜੀਤ ਬਜਾਜ (ਮੈਸਰਜ਼ ਚੰਨੀ ਬਜਾਜ ਦੇ ਪ੍ਰੋਪਰਾਈਟਰ) ਅਤੇ ਉਸਦੇ ਸਾਥੀਆਂ ਦੀ ਰਿਹਾਇਸ਼ ਅਤੇ ਦਫਤਰ ‘ਤੇ ਇੱਕ ਪੁਰਾਣੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਛਾਪੇਮਾਰੀ ਕੀਤੀ। ਈਡੀ ਮੰਗਲਵਾਰ ਸਵੇਰੇ ਕਾਰੋਬਾਰੀ ਦੇ ਘਰ ਪਹੁੰਚੀ। ਜਦੋਂ ਟੀਮ ਪਹੁੰਚੀ ਤਾਂ ਪੂਰਾ ਪਰਿਵਾਰ ਸੌਂ…