ਪੰਜਾਬ ’ਚ ਡਿਊਟੀ ਦੌਰਾਨ ASI ਨੂੰ ਲੱਗਿਆ ਕਰੰਟ, ਹੋਈ ਮੌਤ
ਹੁਸ਼ਿਆਰਪੁਰ: ਜ਼ਿਲ੍ਹੇ ’ਚ ਡਿਊਟੀ ਦੇ ਰਹੇ ਏਐਸਆਈ ਨੂੰ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਏਐਸਆਈ ਪੁਲਿਸ ਲਾਇਨ ਗੇਟ ਵਿਖੇ ਡਿਊਟੀ ਦੇ ਰਿਹਾ ਸੀ ਇਸ ਦੌਰਾਨ ਹੀ ਇਹ ਹਾਦਸਾ ਵਾਪਰਿਆ। ਮਾਮਲੇ ਸਬੰਧੀ ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਪਰਨਮ ਸਿੰਘ ਜੋ ਕਿ ਪੁਲਿਸ ਲਾਈਨ ਵਿਖੇ ਡਿਊਟ ਨਿਭਾਅ ਰਿਹਾ…