ਸੁਖਬੀਰ ਸਿੰਘ ਬਾਦਲ ਬੋਲੋ- ‘ਗ੍ਰਹਿਯੁੱਧ ਵੱਲ ਵਧ ਰਿਹੈ ਪੰਜਾਬ’
ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal ) ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਅਸਤੀਫੇ ਦੀ ਮੰਗ ਕੀਤੀ ਹੈ। ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਕਾਬੂ ਤੋਂ ਬਾਹਰ ਹੁੰਦੇ ਜਾ ਰਹੇ ਹਨ। ਸੂਬਾ ਗ੍ਰਹਿ ਯੁੱਧ ਵੱਲ ਵਧ ਰਿਹਾ ਹੈ, ਅਜਿਹੇ ‘ਚ…