ਪੰਜਾਬ ‘ਚ 60 ਹਜ਼ਾਰ ਕਰੋੜ ਦਾ ਨਸ਼ਿਆਂ ਦਾ ਕਾਰੋਬਾਰ
ਪੰਜਾਬ ਵਿੱਚ ਹਰ ਸਾਲ 60 ਹਜ਼ਾਰ ਕਰੋੜ ਰੁਪਏ ਦਾ ਨਸ਼ਿਆਂ ਦਾ ਕਾਰੋਬਾਰ ਹੁੰਦਾ ਹੈ। ਕੇਂਦਰੀ ਮੰਤਰੀ ਸੋਮਪ੍ਰਕਾਸ਼ ਨੇ ਨਸ਼ਿਆਂ ਦੇ ਮੁੱਦੇ ‘ਤੇ ਵੀਰਵਾਰ ਨੂੰ ਸੰਸਦ ‘ਚ ਇਹ ਗੱਲ ਕਹੀ। ਸੂਬੇ ਵਿੱਚ ਨਸ਼ਿਆਂ ਕਾਰਨ ਪੈਦਾ ਹੋਈ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਉਸ ਰਿਪੋਰਟ ਦਾ ਹਵਾਲਾ ਦਿੱਤਾ ਜਿਸ ਵਿੱਚ ਸਾਬਕਾ ਡੀਜੀਪੀ ਸ਼ਸ਼ੀਕਾਂਤ ਨੇ ਤਤਕਾਲੀ ਸਰਕਾਰ ਨੂੰ ਸੂਚਿਤ…