ਧੁੰਦ ਦੀ ਚਾਦਰ ‘ਚ ਲਪੇਟਿਆ ਉੱਤਰੀ ਭਾਰਤ
ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਲੋਕ ਠੰਡ ਤੋਂ ਬਚਣ ਲਈ ਕਈ ਤਰ੍ਹਾਂ ਦੇ ਉਪਾਅ ਕਰਦੇ ਨਜ਼ਰ ਆ ਰਹੇ ਹਨ। ਸਰਦੀਆਂ ਵਿੱਚ ਧੁੰਦ ਇੱਕ ਸਮੱਸਿਆ ਬਣ ਜਾਂਦੀ ਹੈ। ਧੁੰਦ ਕਾਰਨ ਸੜਕਾਂ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਆਏ ਦਿਨ ਹਾਦਸਿਆਂ ਦੀਆਂ ਖ਼ਬਰਾਂ ਆ…