ਇਹ ਹਨ 2022 ਦੇ ਸਭ ਤੋਂ ਵੱਧ ਚਰਚਿਤ ਪੰਜਾਬੀ ਕਲਾਕਾਰ
ਸਾਲ 2022 ਖਤਮ ਹੋਣ ‘ਚ ਮਹਿਜ਼ ਕੁੱਝ ਦਿਨ ਬਾਕੀ ਹਨ। ਇਸ ਤੋਂ ਬਾਅਦ 2023 ਦਾ ਆਗ਼ਾਜ਼ ਹੋ ਜਾਵੇਗਾ। ਪਰ ਇਸ ਤੋਂ ਪਹਿਲਾਂ ਕਿ ਇਹ ਸਾਲ ਖਤਮ ਹੋਵੇ, ਆਓ ਇੱਕ ਨਜ਼ਰ ਮਾਰੀਏ ਉਨ੍ਹਾਂ ਪੰਜਾਬੀ ਕਲਾਕਾਰਾਂ ‘ਤੇ ਜਿਹੜੇ ਕਿਸੇ ਨਾ ਕਿਸੇ ਵਜ੍ਹਾ ਕਰਕੇ ਇਸ ਸਾਲ ਸੁਰਖੀਆਂ ‘ਚ ਬਣੇ ਰਹੇ। ਵਜ੍ਹਾ ਭਾਵੇਂ ਕੋਈ ਵੀ ਹੋਵੇ ਇਹ ਕਲਾਕਾਰ ਲਾਈਮਲਾਈਟ…