ਅੰਮ੍ਰਿਤਸਰ ‘ਚ ਹਥਿਆਰਬੰਦ ਲੁਟੇਰਿਆਂ ਦਾ ਚਿੱਟੇ ਦਿਨ ਡਾਕਾ
ਅੰਮ੍ਰਿਤਸਰ ਵਿੱਚ ਲੁਟੇਰਿਆਂ ਵੱਲੋਂ ਇੱਕ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਹਥਿਆਰਬੰਦ ਲੁਟੇਰਿਆਂ ਵੱਲੋਂ ਲਗਭਗ 18 ਲੱਖ ਰੁਪਏ ਦੀ ਨਕਦੀ ਲੁੱਟੇ ਜਾਣ ਬਾਰੇ ਪਤਾ ਲੱਗਿਆ ਹੈ। ਘਟਨਾ ਅੰਮ੍ਰਿਤਸਰ ਕੱਥੂਨੰਗਲ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਹੈ, ਜਿਥੋਂ ਲੁਟੇਰਿਆਂ ਨੇ ਡਾਕਾ ਮਾਰ ਕੇ ਹਥਿਆਰਾਂ ਦੀ ਨੋਕ ਉਪਰ 18 ਲੱਖ ਰੁਪਏ ਲੁੱਟ ਗਏ। ਵੀਡੀਓ…