ਸੁਖਬੀਰ ਬਾਦਲ ਸਾਰੇ ਜ਼ਿਲ੍ਹਿਆਂ ‘ਚ ਕਰਨਗੇ ‘ਪੰਜਾਬ ਬਚਾਓ’ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿਚ ਬਣੇ ਜੰਗਲ ਰਾਜ ਦੇ ਹਾਲਾਤਾਂ ਅਤੇ ਪ੍ਰਸ਼ਾਸਨ ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਣ ਨਾਲ ਬਣੇ ਖੌਫ ਦੇ ਮਾਹੌਲ ਨੂੰ ਵੇਖਦਿਆਂ ਸਾਰੇ ਜ਼ਿਲ੍ਹਿਆਂ ‘ਚ “ਪੰਜਾਬ ਬਚਾਓ ਦੌਰਾ” ਕਰਨਗੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਜਾ ਸਕੇ। ਇਸ ਬਾਰੇ ਫ਼ੈਸਲਾ ਪਾਰਟੀ ਦੇ ਮੁੱਖ ਦਫਤਰ…