ਪੁਲਿਸ ਸਾਂਝ ਕੇਂਦਰ ‘ਤੇ ਰਾਕੇਟ ਲਾਂਚਰ ਨਾਲ ਹਮਲਾ, ਇਮਾਰਤ ਦੇ ਟੁੱਟੇ ਸ਼ੀਸ਼ੇ…
ਸਰਹਾਲੀ – ਪੰਜਾਬ ਵਿੱਚ ਇੱਕ ਵਾਰ ਫਿਰ ਪੁਲਿਸ ਥਾਣੇ ‘ਤੇ ਰਾਕੇਟ ਲਾਂਚਰ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲੇ ਦੇ ਸਰਹਾਲੀ ਥਾਣੇ ‘ਚ ਸਥਿਤ ਸਾਂਝ ਕੇਂਦਰ ‘ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ, ਜਿਸ ‘ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ…