ਹੁਣ ਪਲਟਿਆ ਆਲੂਆਂ ਨਾਲ ਭਰਿਆ ਟਰੱਕ
ਪੂਰੇ ਪੰਜਾਬ ‘ਚ ਹੀ ਆਵਾਰਾ ਪਸ਼ੂ ਵੱਡੀ ਸਮੱਸਿਆ ਬਣ ਚੁੱਕੇ ਹਨ। ਰੋਜ਼ਾਨਾ ਇਹਨਾਂ ਆਵਾਰਾ ਪਸ਼ੂਆਂ ਕਾਰਨ ਸੜਕਾਂ ਉਪਰ ਵੱਡੇ ਸੜਕ ਹਾਦਸੇ ਵਾਪਰ ਰਹੇ ਹਨ। ਜਿਸ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਪਰ ਇਸਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸ਼ਨ ਇਸ ਸਮੱਸਿਆ ਵੱਲ ਧਿਆਨ ਹੀ ਨਹੀਂ ਦੇ ਰਿਹਾ। ਜਿਸ ਕਾਰਨ ਇੰਨ੍ਹਾਂ ਪਸ਼ੂਆਂ ਕਾਰਨ ਕਈ ਹਾਦਸੇ ਵੀ ਹੋ…