ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਦੀ ਅਦਾਲਤ ਨੇ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
(ਅਸ਼ਫਾਕ ਢੁੱਡੀ) ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਹੈ। ਜਿੱਥੇ ਮਾਨਯੋਗ ਸੀਜੇਐਮ ਵੱਲੋਂ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਲਾਰੈਂਸ ਬਿਸ਼ਨੋਈ ਉਤੇ ਮੁਕਤਸਰ ਵਿਚ ਸਾਲ 2021 ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਮੁਕਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 14 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ…