ਦੇਸ਼ ਅਤੇ ਦੁਨੀਆ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਰੱਖੜੀ ਦਾ ਤਿਉਹਾਰ
ਇਸ ਸਾਲ ਰੱਖੜੀ ਦਾ ਤਿਉਹਾਰ 19 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਰੱਖੜੀ ਦਾ ਤਿਉਹਾਰ ਦੇਸ਼ ਅਤੇ ਦੁਨੀਆ ਭਰ ਵਿੱਚ ਵਸਦੇ ਭਾਰਤੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਰੱਖੜੀ ਮੌਕੇ ਕਈ ਵਾਰ ਭਰਾ ਆਪਣੀਆਂ ਭੈਣਾਂ ਦੇ ਘਰ ਪਹੁੰਚ ਕੇ ਰੱਖੜੀ ਬੰਨਵਾਉਦੇ ਹਨ ਅਤੇ ਕਈ ਵਾਰ ਭੈਣਾਂ ਆਪਣੇ ਭਰਾਵਾਂ ਦੇ ਘਰ ਜਾਂਦੀਆਂ ਹਨ। ਰੱਖੜੀ ਦਾ…