ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਿਹਾਰ ਸਰਕਾਰ ਨੂੰ ਸਖ਼ਤ ਚੇਤਾਵਨੀ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਪਟਨਾ ਸਾਹਿਬ ਦੀ ਮਾਣ-ਮਰਿਆਦਾ ਰੱਖਣ ਵਿੱਚ ਸਹਿਯੋਗ ਕਰੇ। ਉਨ੍ਹਾਂ ਕਿਹਾ ਹੈ ਕਿ ਮਰਿਆਦਾ ਦੀ ਉਲ਼ੰਘਣਾ ਹੋਈ ਤਾਂ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਇਸ ਦੌਰਾਨ ਜੇਕਰ ਕੋਈ ਨੁਕਸਾਨ ਹੋਇਆ ਤਾਂ ਸਰਕਾਰ ਜ਼ਿੰਮੇਵਾਰ ਹੋਏਗੀ। ਦੱਸ…