ਸੜਕ ਕਿਨਾਰੇ ਖੜੀ ਕਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਇਕ ਔਰਤ ਦੀ ਮੌਤ
ਫਰੀਦਕੋਟ(ਨਿਖਿਲ ਸ਼ਰਮਾ) : ਸਥਾਨਕ ਕੋਟਕਪੂਰਾ ਰੋਡ ‘ਤੇ ਹਰਿੰਦਰਾ ਨਗਰ ਦੇ ਕੋਲ ਸੜਕ ਦੇ ਕਿਨਾਰੇ ਖੜੀ ਇਕ ਕਾਰ ਦੇ ਪਿੱਛੇ ਤੋਂ ਆ ਰਹੀ ਇਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਤੇ ਉਸਦੇ ਪਤੀ ਅਤੇ ਬੱਚੇ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਕੋਟਕਪੂਰਾ ਨਿਵਾਸੀ ਸ਼ਕਤੀ ਆਹੂਜਾ ਆਪਣੇ ਪਰਿਵਾਰ…