ਫੈਕਟਰੀ ਨੂੰ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
ਲੁਧਿਆਣਾ: ਜੋਧੇਵਾਲ ਬਸਤੀ ਨੇੜੇ ਕੈਲਾਸ਼ ਨਗਰ ਰੋਡ ‘ਤੇ ਜੀਨਸ ਪੈਂਟ ਦੀ ਫੈਕਟਰੀ ‘ਚ ਅੱਗ ਲੱਗ ਗਈ। ਫੈਕਟਰੀ ਵਿੱਚ ਅੱਗ ਲੱਗੀ ਤਾਂ ਫੈਕਟਰੀ ਵਿੱਚ ਕੰਮ ਕਰਦੇ ਮਜ਼ਦੂਰਾਂ ਵਿੱਚ ਹਫੜਾ-ਦਫੜੀ ਮੱਚ ਗਈ। ਫੈਕਟਰੀ ਕਰਮਚਾਰੀਆਂ ਦਾ ਰੌਲਾ ਸੁਣ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ ‘ਚ…