ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ , 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ
ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਮੁੜ ਰੋਕ ਲਗਾ ਦਿੱਤੀ ਹੈ। ਦਰਅਸਲ ‘ਚ ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਪੂਰੀ ਤਿਆਰੀ ਕਰ ਲਈ ਸੀ ਪਰ ਬਠਿੰਡਾ ਦੀ ਐਨਐਫਐਸਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਨੇ ਪਟੀਸ਼ਨ ਦਾਇਰ ਕਰਕੇ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ , ਜਿਸ…