ਮਾਨ ਸਰਕਾਰ ਬੁੱਢੇ ਨਾਲੇ ਦੀ ਤਰਜ਼ ‘ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ
ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ ‘ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ। ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ ਉਲੀਕਣ ਸਬੰਧੀ ਅਹਿਮ…