ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਰਾਹਾਂ ‘ਤੇ ਨਾਜਾਇਜ਼ ਕਬਜ਼ਿਆਂ ਤੇ ਟ੍ਰੈਫਿਕ ਜਾਮ ਨਾਲ ਮੰਦਾ ਹਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟ੍ਰੈਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਤੇ ਆਟੋ-ਸਾਈਕਲ ਰਿਕਸ਼ਿਆਂ ਦੀ ਲੋੜ ਤੋਂ ਵੱਧ ਭਰਮਾਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸਬੰਧੀ ਪੰਜਾਬ ਸਰਕਾਰ ਤੇ ਅੰਮ੍ਰਿਤਸਰ…